ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
View More ਟੈਕਸ ਚੋਰਾਂ ਅਤੇ ਨਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਤੇ ਕਰ ਵਿਭਾਗ ਨੂੰ ਆਧੁਨਿਕ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨਾਲ ਲੈਸ: ਹਰਪਾਲ ਚੀਮਾPunjab
ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਅਤੇ…
View More ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਗੈਂਗਸਟਰਾਂ ਦੇ 264 ਠਿਕਾਣਿਆਂ ‘ਤੇ ਛਾਪੇਮਾਰੀਬੁੱਢੇ ਦਰਿਆ ਦੀ ਸਫ਼ਾਈ ਨੂੰ ਲੈ ਕੇ ਸਥਾਨਕ ਸਰਕਾਰ ਮੰਤਰੀ ਨੇ STP, CETP ਸਾਈਟਾਂ ਦਾ ਕੀਤਾ ਦੌਰਾ
ਚੰਡੀਗੜ੍ਹ/ਲੁਧਿਆਣਾ: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ…
View More ਬੁੱਢੇ ਦਰਿਆ ਦੀ ਸਫ਼ਾਈ ਨੂੰ ਲੈ ਕੇ ਸਥਾਨਕ ਸਰਕਾਰ ਮੰਤਰੀ ਨੇ STP, CETP ਸਾਈਟਾਂ ਦਾ ਕੀਤਾ ਦੌਰਾਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ…
View More ਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਜੌੜਾਮਾਜਰਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ…
View More ਸੂਬੇ ‘ਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੁੰਬ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਛੇਤੀ ਦੂਰ ਕਰਾਂਗੇ: ਚੇਤਨ ਜੌੜਾਮਾਜਰਾNIA ਵੱਲੋਂ ਖਾਲਿਸਤਾਨ ਸਮਰਥਕਾਂ ਦੀ ਨਵੀਂ ਸੂਚੀ ਜਾਰੀ, ਜਾਇਦਾਦਾਂ ਕੁਰਕ ਕਰਨ ਦੀ ਤਿਆਰੀ
ਚੰਡੀਗੜ੍ਹ : ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ ਕਈ ਖਾਲਿਸਤਾਨ…
View More NIA ਵੱਲੋਂ ਖਾਲਿਸਤਾਨ ਸਮਰਥਕਾਂ ਦੀ ਨਵੀਂ ਸੂਚੀ ਜਾਰੀ, ਜਾਇਦਾਦਾਂ ਕੁਰਕ ਕਰਨ ਦੀ ਤਿਆਰੀਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਸਖ਼ਤ, ਪੁਲਿਸ ਵੱਲੋਂ Whatsapp ਜਾਰੀ
ਬਟਾਲਾ: ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਦਿਨੋਂ-ਦਿਨ ਸਖ਼ਤ ਹੁੰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਉਥੇ…
View More ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਸਖ਼ਤ, ਪੁਲਿਸ ਵੱਲੋਂ Whatsapp ਜਾਰੀCM ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਸੜਕ ਹਾਦਸੇ ‘ਚ ਵਾਲ-ਵਾਲ ਬਚੇ
ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅੱਜ ਸਵੇਰੇ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸਵੇਰੇ ਉਨ੍ਹਾਂ ਦੀ ਕਾਰ ਨੂੰ ਸਾਹਮਣੇ…
View More CM ਭਗਵੰਤ ਮਾਨ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਸੜਕ ਹਾਦਸੇ ‘ਚ ਵਾਲ-ਵਾਲ ਬਚੇਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਹੁਣ ਸਿਰਫ਼ 5 ਲੱਖ ਰੁਪਏ ਜਮ੍ਹਾ ਕਰ ਸਕੋਗੇ GPF
ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਕੇਂਦਰ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ…
View More ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਝਟਕਾ, ਹੁਣ ਸਿਰਫ਼ 5 ਲੱਖ ਰੁਪਏ ਜਮ੍ਹਾ ਕਰ ਸਕੋਗੇ GPFਇਤਿਹਾਸਿਕ ਸ਼੍ਰੀ ਕਾਲੀ ਮਾਤਾ ਮੰਦਰ ਕੰਪਲੈਕਸ ਪੁਲਿਸ ਛਾਉਣੀ ‘ਚ ਤਬਦੀਲ, ਜਾਣੋ ਕੀ ਹੈ ਮਾਮਲਾ
ਪਟਿਆਲਾ : ਇਤਿਹਾਸਿਕ ਸ਼੍ਰੀ ਕਾਲੀ ਮਾਤਾ ਮੰਦਰ ਕੰਪਲੈਕਸ ਦੇ ਬਾਹਰ ਫੁੱਟਪਾਥ ‘ਤੇ ਲਗਾਈਆਂ ਰੇਹੜੀਆਂ ਤੇ ਫੜੀਆਂ ਨੂੰ ਬੀਤੇ ਦਿਨੀਂ ਅੱਧੀ ਰਾਤ ਨੂੰ ਨਗਰ ਨਿਗਮ ਵੱਲੋਂ ਹਟਵਾ…
View More ਇਤਿਹਾਸਿਕ ਸ਼੍ਰੀ ਕਾਲੀ ਮਾਤਾ ਮੰਦਰ ਕੰਪਲੈਕਸ ਪੁਲਿਸ ਛਾਉਣੀ ‘ਚ ਤਬਦੀਲ, ਜਾਣੋ ਕੀ ਹੈ ਮਾਮਲਾ