ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ…
View More ਵਿਜੀਲੈਂਸ ਨੇ CDPO ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂPunjab
50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕ
ਚੰਡੀਗੜ੍ਹ: ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ…
View More 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ…
View More ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ: ਡਾ. ਬਲਜੀਤ ਕੌਰPunjab News: ਪੰਜਾਬ ‘ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ, ਵਿਧਾਇਕ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਈ ਵਿਧਾਨ ਸਭਾ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਸ ਸਿਖਲਾਈ ਤਹਿਤ 21 ਤੇ 22 ਸਤੰਬਰ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਪੰਜਾਬ…
View More Punjab News: ਪੰਜਾਬ ‘ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ, ਵਿਧਾਇਕ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਸਿਖਲਾਈCM ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨੌਜਵਾਨਾਂ ਲਈ ਕੀਤੇ ਵੱਡੇ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ…
View More CM ਮਾਨ ਨੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਨੌਜਵਾਨਾਂ ਲਈ ਕੀਤੇ ਵੱਡੇ ਐਲਾਨਵੱਡੀ ਖ਼ਬਰ: ਪਰਵਿੰਦਰ ਝੋਟਾ ਮੁਕਤਸਰ ਜੇਲ੍ਹ ’ਚੋਂ ਰਿਹਾਅ
ਮਾਨਸਾ: ਨਸ਼ਿਆਂ ਖ਼ਿਲਾਫ਼ ਡਟਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਮੁਕਤਸਰ ਦੀ ਜੇਲ੍ਹ ’ਚੋਂ ਅੱਜ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ। ਉਸ ਦੀ ਰਿਹਾਈ ’ਤੇ ਨਸ਼ਾ…
View More ਵੱਡੀ ਖ਼ਬਰ: ਪਰਵਿੰਦਰ ਝੋਟਾ ਮੁਕਤਸਰ ਜੇਲ੍ਹ ’ਚੋਂ ਰਿਹਾਅਪੰਜਾਬ ਰੋਡਵੇਜ਼-ਪਨਬਸ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ
ਚੰਡੀਗੜ੍ਹ: ਪੰਜਾਬ ਵਿੱਚ ਮੁਲਾਜ਼ਮ ਅਤੇ ਸਰਕਾਰ ਆਹਮੋ-ਸਾਹਮਣੇ ਹਨ। ਪਹਿਲਾਂ ਪੰਜਾਬ ਵਿੱਚ ਪਟਵਾਰੀ-ਕਾਨੂੰਗੋ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ, ਫਿਰ ਡੀਸੀ ਦਫ਼ਤਰ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ…
View More ਪੰਜਾਬ ਰੋਡਵੇਜ਼-ਪਨਬਸ ਯੂਨੀਅਨ ਦੀ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀਵਿਆਹੁਤਾ ਮਹਿਲਾ ਦਾ ਲਾਈਕ-ਕਮੈਂਟ ਫੋਬੀਆ, ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਆਪਣੀ ਨਗਨ ਫੋਟੋ, ਜਾਣੋ ਪੂਰਾ ਮਾਮਲਾ
ਫਰੀਦਕੋਟ: ਫਰੀਦਕੋਟ ‘ਚ ਇਕ ਵਿਆਹੁਤਾ ਔਰਤ ਇੰਸਟਾਗ੍ਰਾਮ ‘ਤੇ ਲਾਈਕਸ ਅਤੇ ਕਮੈਂਟਸ ਦੇ ਲਾਲਚ ‘ਚ ਇੰਨੀ ਅੰਨ੍ਹੀ ਹੋ ਗਈ ਕਿ ਉਸ ਨੇ ਆਪਣੀ ਅਤੇ ਆਪਣੇ ਰਿਸ਼ਤੇਦਾਰਾਂ…
View More ਵਿਆਹੁਤਾ ਮਹਿਲਾ ਦਾ ਲਾਈਕ-ਕਮੈਂਟ ਫੋਬੀਆ, ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਆਪਣੀ ਨਗਨ ਫੋਟੋ, ਜਾਣੋ ਪੂਰਾ ਮਾਮਲਾPunjab Weather : ਇਸ ਦਿਨ ਬਦਲੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਦਿੱਤਾ ਅਗਲੇ 5 ਦਿਨਾਂ ਦਾ ਅਪਡੇਟ
ਲੁਧਿਆਣਾ : ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਦੂਜੇ ਦਿਨ ਵੀ ਹਲਕੀ ਤੋਂ ਦਰਮਿਆਨਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਆਦਿ…
View More Punjab Weather : ਇਸ ਦਿਨ ਬਦਲੇਗਾ ਪੰਜਾਬ ਦਾ ਮੌਸਮ, ਮੌਸਮ ਵਿਭਾਗ ਨੇ ਦਿੱਤਾ ਅਗਲੇ 5 ਦਿਨਾਂ ਦਾ ਅਪਡੇਟUPSC ਵੱਲੋਂ ਅਸਿਸਟੈਂਟ ਪ੍ਰੋਫੈਸਰ ਦੀ ਭਰਤੀ, ਕਰੋ ਜਲਦ ਅਪਲਾਈ
UPSC recruitment for Assistant Professor : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਅਸਿਸਟੈਂਟ ਪ੍ਰੋਫੈਸਰ, ਸਿਸਟਮ ਐਨਾਲਿਸਟ ਅਤੇ ਪੋਸਟ ਗ੍ਰੈਜੂਏਟ ਟੀਚਰ ਦੇ ਅਹੁਦਿਆਂ ‘ਤੇ ਭਰਤੀ ਲਈ…
View More UPSC ਵੱਲੋਂ ਅਸਿਸਟੈਂਟ ਪ੍ਰੋਫੈਸਰ ਦੀ ਭਰਤੀ, ਕਰੋ ਜਲਦ ਅਪਲਾਈ