ਚੰਡੀਗੜ੍ਹ/ਮੋਹਾਲੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦਾ ਟੀਕਾਕਰਨ…
View More ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਟੈਂਸੀਫਾਈਡ ਮਿਸ਼ਨ ‘ਇੰਦਰਧਨੁਸ਼ 5.0 ਕੀਤਾ ਲਾਂਚPunjab
ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰ
ਮੋਹਾਲੀ : ਜਿਵੇਂ ਕਿ ਪੰਜਾਬੀਆਂ ਨੂੰ ਉਨ੍ਹਾਂ ਦੀ ਪਰਾਹੁਣਚਾਰੀ ਅਤੇ ਸੁਆਦਲੇ ਪਕਵਾਨਾਂ ਲਈ ਜਾਣਿਆ ਜਾਂਦਾ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
View More ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023: ਪੰਜਾਬ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਰਵਾਇਤੀ ਪਕਵਾਨਾਂ ਦੀ ਪੇਸ਼ਕਸ ਲਈ ਤਿਆਰਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ
ਮੋਹਾਲੀ: ਸੂਬੇ ਦੇ ਲੋਕਾਂ ਦੀ ਮਿਸ਼ਨਰੀ ਭਾਵਨਾ ਨਾਲ ਸੇਵਾ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਆਲਮੀ…
View More ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ…
View More ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ14 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਲੇਰਕੋਟਲਾ ਵਿਖੇ ਯੂਥ ਮਿਲਣੀ ਪ੍ਰੋਗਰਾਮ
ਮਾਲੇਰਕੋਟਲਾ: ਸ਼੍ਰੋਣੀ ਅਕਾਲੀ ਦਲ ਮਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸ਼ੁਰੂ ਕੀਤੇ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਦੀ ਲੜੀ ਤਹਿਤ 14 ਸਤੰਬਰ ਦਿਨ…
View More 14 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਲੇਰਕੋਟਲਾ ਵਿਖੇ ਯੂਥ ਮਿਲਣੀ ਪ੍ਰੋਗਰਾਮਮੁਹਾਲੀ ‘ਚ ਤਿੰਨ ਦਿਨਾਂ ਸੈਰ-ਸਪਾਟਾ ਮੁਹਿੰਮ ਦਾ ਆਗਾਜ਼, ‘ਅੰਮ੍ਰਿਤਸਰ ‘ਚ ਬਣੇਗਾ ਪੰਜਾਬ ਦਾ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ’
Punjab Tourism Summit and Travel Mart:ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਲਗਾਤਾਰ ਸੂਬੇ ਨੂੰ ਟੂਰਿਜ਼ਮ ਹੱਬ ਬਣਾਉਣ ਦੀ…
View More ਮੁਹਾਲੀ ‘ਚ ਤਿੰਨ ਦਿਨਾਂ ਸੈਰ-ਸਪਾਟਾ ਮੁਹਿੰਮ ਦਾ ਆਗਾਜ਼, ‘ਅੰਮ੍ਰਿਤਸਰ ‘ਚ ਬਣੇਗਾ ਪੰਜਾਬ ਦਾ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ’ਸਿੱਖ ਰਾਜ ਨੇ ਕਿਵੇਂ ਬਚਾਈਆਂ ਸੈਂਕੜੇ ਯਹੂਦੀਆਂ ਦੀਆਂ ਜਾਨਾਂ ?
ਲੇਖਕ : ਡਾ. ਯਵੇਟ ਅਲਟ ਮਿਲਰ ਅਨੁਵਾਦ : ਸੁਰਜੀਤ ਸੈਂਕੜੇ ਯਹੂਦੀਆਂ ਦੀਆਂ ਜਾਨਾਂ ਬਚਾਉਣ ਵਾਲੇ ਸਿੱਖ ਰਾਜ ਦੀ ਕਹਾਣੀ ਯਹੂਦੀ ਅਤੇ ਸਿੱਖ ਰਾਜ ਦੇ ਘਟਨਾਕ੍ਰਮ…
View More ਸਿੱਖ ਰਾਜ ਨੇ ਕਿਵੇਂ ਬਚਾਈਆਂ ਸੈਂਕੜੇ ਯਹੂਦੀਆਂ ਦੀਆਂ ਜਾਨਾਂ ?ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ’ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ…
View More ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ ’ਸੈਰ-ਸਪਾਟਾ ਸੰਮੇਲਨ’ ਦੀ ਮੇਜ਼ਬਾਨੀ ਲਈ ਪੁਖਤਾ ਤਿਆਰੀਆਂJoint Police Operation Seal: ਪੁਲਿਸ ਦਾ ਵੱਡਾ ਐਕਸ਼ਨ, 64 ਵਿਅਕਤੀ ਗ੍ਰਿਫਤਾਰ, 49 ਐਫਆਈਆਰ ਦਰਜ
ਚੰਡੀਗੜ੍ਹ: ਨਵੀਂ ਦਿੱਲੀ ਵਿਖੇ ਚੱਲ ਰਹੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ…
View More Joint Police Operation Seal: ਪੁਲਿਸ ਦਾ ਵੱਡਾ ਐਕਸ਼ਨ, 64 ਵਿਅਕਤੀ ਗ੍ਰਿਫਤਾਰ, 49 ਐਫਆਈਆਰ ਦਰਜਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ…
View More ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ