ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹਰ ਖੇਤ ਨੂੰ ਸਿੰਜਾਈ ਲਈ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਉਤੇ ਜਲ ਸਰੋਤ ਵਿਭਾਗ ਵੱਲੋਂ…
View More 82.65 ਕਰੋੜ ਦੀ ਲਾਗਤ ਨਾਲ ਖੰਨਾ ਰਜਬਾਹੇ ਨੂੰ ਕੀਤਾ ਜਾਵੇਗਾ ਪੱਕਾ: ਮੀਤ ਹੇਅਰPunjab
ਵਿੱਤੀ ਵਰ੍ਹੇ ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾ
ਚੰਡੀਗੜ੍ਹ: ਪੰਜਾਬ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਵਰ੍ਹੇ 2023-24 ਦੇ ਪਹਿਲੇ 5 ਮਹੀਨਿਆਂ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 13 …
View More ਵਿੱਤੀ ਵਰ੍ਹੇ ਦੇ ਪਹਿਲੇ 5 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 13 ਫੀਸਦੀ ਵਾਧਾ : ਜਿੰਪਾਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਦੋ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਸ਼ਲ ਮੀਡੀਆ ‘ਤੇ ਚੱਲ…
View More ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ…
View More ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਦੀ ਸੱਜੀ ਅੱਖ ਦਾ ਕੀਤਾ ਸਫ਼ਲ ਆਪ੍ਰੇਸ਼ਨCM ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਜਲੰਧਰ ’ਚ ਇਕ ਵਿਸ਼ੇਸ਼ ਸਮਾਰੋਹ ’ਚ ਪੰਜਾਬ ਪੁਲਿਸ ’ਚ ਨਵੇਂ ਭਰਤੀ 560 ਸਬ ਇੰਸਪੈਕਟਰਾਂ (ਐੱਸਆਈ) ਨੂੰ ਨਿਯੁਕਤੀ…
View More CM ਮਾਨ ਨੇ 560 ਸਬ-ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ, 1700 ਕਾਂਸਟੇਬਲਾਂ ਦੀ ਭਰਤੀ ਦਾ ਕੀਤਾ ਐਲਾਨPSSSB Recruitment : ਪੰਜਾਬ ‘ਚ ਤਬਲਾ ਇੰਸਟ੍ਰਕਟਰ ਤੇ ਹੋਰ ਅਸਾਮੀਆਂ ਲਈ ਭਰਤੀ, ਜਲਦ ਕਰੋ ਅਪਲਾਈ
PSSSB Recruitment : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਦੁਆਰਾ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਜਾਰੀ ਕੀਤੀ ਜਾਣਕਾਰੀ ਅਨੁਸਾਰ ਤਬਲਾ…
View More PSSSB Recruitment : ਪੰਜਾਬ ‘ਚ ਤਬਲਾ ਇੰਸਟ੍ਰਕਟਰ ਤੇ ਹੋਰ ਅਸਾਮੀਆਂ ਲਈ ਭਰਤੀ, ਜਲਦ ਕਰੋ ਅਪਲਾਈਅੱਤਵਾਦੀ ਰਿੰਦਾ ਦੇ ਕਰੀਬੀ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ…
View More ਅੱਤਵਾਦੀ ਰਿੰਦਾ ਦੇ ਕਰੀਬੀ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ, ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ…
View More ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ, ਸੂਬੇ ਭਰ ’ਚ ਗੈਂਗਸਟਰਾਂ ਨਾਲ ਜੁੜੇ 822 ਟਿਕਾਣਿਆਂ ’ਤੇ ਕੀਤੀ ਛਾਪੇਮਾਰੀਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ…
View More ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ…
View More ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਜੇਈ 5,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ