Bombay High Court : ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਦੇ ਜੱਜ ਨੇ ਸ਼ੁੱਕਰਵਾਰ ਨੂੰ ਸਵੈ-ਮਾਣ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ…
View More ਬੰਬੇ ਹਾਈ ਕੋਰਟ ਦੇ ਜੱਜ ਨੇ ਦਿੱਤਾ ਅਸਤੀਫ਼ਾ, ਕਿਹਾ- ਆਤਮ ਸਨਮਾਨ ਸਭ ਤੋਂ ਉੱਪਰPunjab
ਰਾਸ਼ਟਰੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ‘ਆਪ’ ਨੂੰ ਚੰਡੀਗੜ੍ਹ ‘ਚ ਦਫਤਰ ਲਈ ਜਗ੍ਹਾ ਨਹੀਂ ਦੇ ਰਹੇ: ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਾਰਟੀ (ਆਪ) ਨੂੰ ਦਫ਼ਤਰ ਲਈ ਜ਼ਮੀਨ ਅਲਾਟ ਨਾ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ‘ਆਪ’ ਪੰਜਾਬ ਦੇ…
View More ਰਾਸ਼ਟਰੀ ਪਾਰਟੀ ਅਤੇ ਸੂਬੇ ਦੀ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ਰਾਜਪਾਲ ‘ਆਪ’ ਨੂੰ ਚੰਡੀਗੜ੍ਹ ‘ਚ ਦਫਤਰ ਲਈ ਜਗ੍ਹਾ ਨਹੀਂ ਦੇ ਰਹੇ: ਮਲਵਿੰਦਰ ਸਿੰਘ ਕੰਗਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ‘ਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚ
ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਦੇ ਅਧਿਕਾਰ ਖੇਤਰ ਵਿੱਚ ਅਣ-ਅਧਿਕਾਰਤ ਉਸਾਰੀਆਂ ਦੇ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੱਜੋਂ,…
View More ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ‘ਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵਟਸਐਪ ਨੰਬਰ ਲਾਂਚNIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਮੰਦਭਾਗੀ ਕਾਰਵਾਈ: ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੀ ਕੇਂਦਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ਅਤੇ ਸੰਸਥਾ…
View More NIA ਵੱਲੋਂ ਖ਼ਾਲਸਾ ਏਡ ਦੇ ਦਫ਼ਤਰ ’ਤੇ ਛਾਪੇਮਾਰੀ ਮੰਦਭਾਗੀ ਕਾਰਵਾਈ: ਐਡਵੋਕੇਟ ਧਾਮੀਗੈਂਗਸਟਰ ਸਚਿਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਚੰਡੀਗੜ੍ਹ: ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ…
View More ਗੈਂਗਸਟਰ ਸਚਿਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾਸਰਹੱਦ ਪਾਰ ਕਰ ਰਹੇ ਵਿਅਕਤੀ ਨੂੰ BSF ਨੇ ਗੋਲੀਆਂ ਨਾਲ ਭੁੰਨਿਆ, ਹੋਈ ਮੌਤ
ਤਰਨਤਾਰਨ: ਤਰਨਤਾਰਨ ‘ਚ ਬੀਓਪੀ ਖਾਲਦਾ ਬੈਰੀਅਰ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਐਲਓਸੀ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ…
View More ਸਰਹੱਦ ਪਾਰ ਕਰ ਰਹੇ ਵਿਅਕਤੀ ਨੂੰ BSF ਨੇ ਗੋਲੀਆਂ ਨਾਲ ਭੁੰਨਿਆ, ਹੋਈ ਮੌਤPunjab Weather Update: ਇਨ੍ਹਾਂ ਜ਼ਿਲ੍ਹਿਆਂ ’ਚ ਪਿਆ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤ
Punjab Weather Update: ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ ਪਰ ਪੰਜਾਬ ਦੇ ਕੁਝ ਜ਼ਿਲਿ੍ਆ ਵਿੱਚ ਭਾਰੀ ਮੀਹ…
View More Punjab Weather Update: ਇਨ੍ਹਾਂ ਜ਼ਿਲ੍ਹਿਆਂ ’ਚ ਪਿਆ ਭਾਰੀ ਮੀਂਹ, ਗਰਮੀ ਤੋਂ ਮਿਲੀ ਰਾਹਤਪੰਜਾਬ ਰਾਜ ਭਵਨ ‘ਚ ਟਮਾਟਰਾਂ ਦੀ ਵਰਤੋਂ ‘ਤੇ ਪਾਬੰਦੀ, ਰਾਜਪਾਲ ਪੁਰੋਹਿਤ ਨੇ ਦਿੱਤੇ ਹੁਕਮ
Punjab Raj Bhawan: ਪੰਜਾਬ ‘ਚ ਟਮਾਟਰ ਦੀ ਕਮੀ ਅਤੇ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ ‘ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ।…
View More ਪੰਜਾਬ ਰਾਜ ਭਵਨ ‘ਚ ਟਮਾਟਰਾਂ ਦੀ ਵਰਤੋਂ ‘ਤੇ ਪਾਬੰਦੀ, ਰਾਜਪਾਲ ਪੁਰੋਹਿਤ ਨੇ ਦਿੱਤੇ ਹੁਕਮਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ…
View More ਡਿਜੀਟਲ ਕਰ ਪ੍ਰਸ਼ਾਸਨ ਦੀ ਮਜ਼ਬੂਤੀ ਰਾਹੀਂ ਪੰਜਾਬ ਕਰ ਪ੍ਰਣਾਲੀ ਵਿੱਚ ਲਿਆਵੇਗਾ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ: ਹਰਪਾਲ ਸਿੰਘ ਚੀਮਾ6 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ…
View More 6 ਕਿਲੋ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ