ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ,…
View More ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂPunjab
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ…
View More ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ2025 ਤੱਕ ਟੀ.ਬੀ-ਮੁਕਤ ਪੰਜਾਬ ਦਾ ਟੀਚਾ : ਲਾਲਜੀਤ ਭੁੱਲਰ
ਚੰਡੀਗੜ੍ਹ: ਪੰਜਾਬ ਨੂੰ 2025 ਤੱਕ ‘‘ਟੀ.ਬੀ-ਮੁਕਤ’’ ਬਣਾਉਣ ਦਾ ਟੀਚਾ ਮਿੱਥਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਦੀਆਂ ਸਮੂਹ ਪੰਚਾਇਤਾਂ ਨੂੰ…
View More 2025 ਤੱਕ ਟੀ.ਬੀ-ਮੁਕਤ ਪੰਜਾਬ ਦਾ ਟੀਚਾ : ਲਾਲਜੀਤ ਭੁੱਲਰ‘ਆਪ’ ਸਰਕਾਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲ
Bikram Majithia Live: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਹਨ।
View More ‘ਆਪ’ ਸਰਕਾਰ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲSad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲ
ਫਿਲੌਰ : ਨਾਮਵਰ ਕਾਂਗਰਸੀ ਆਗੂ ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ, ਮੰਡੀਕਰਨ ਪੰਜਾਬ ਦੇ ਸਾਬਕਾ ਚੇਅਰਮੈਨ, ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਗੁਰਬਿੰਦਰ ਸਿੰਘ ਅਟਵਾਲ ਅੱਜ ਸਵੇਰੇ ਇਸ…
View More Sad News : ਨਹੀਂ ਰਹੇ ਨਾਮਵਰ ਕਾਂਗਰਸੀ ਆਗੂ ਗੁਰਬਿੰਦਰ ਸਿੰਘ ਅਟਵਾਲਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਠਿੰਡਾ ਰੇਂਜ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ…
View More ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂ
ਚੰਡੀਗੜ੍ਹ: ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਨੌਜਵਾਨਾਂ ਲਈ ਅਗਨੀ ਵੀਰ…
View More ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ 27 ਜੁਲਾਈ ਤੋਂ ਸ਼ੁਰੂਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ…
View More ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓNRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂ
ਚੰਡੀਗੜ੍ਹ: ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ…
View More NRI ਭਾਈਚਾਰੇ ਲਈ ਆਨਲਾਈਨ ਪੋਰਟਲ ਸ਼ੁਰੂਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ…
View More ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ