Bank Holidays in June 2023 : ਮਈ ਦਾ ਮਹੀਨਾ ਖਤਮ ਹੋਣ ਵਾਲਾ ਹੈ। ਜੇਕਰ ਤੁਸੀਂ ਜੂਨ ‘ਚ ਬੈਂਕ ਦਾ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਚਾਹੁੰਦੇ…
View More Bank Holidays in June 2023 : ਜੂਨ ‘ਚ 12 ਦਿਨ ਬੰਦ ਰਹਿਣਗੇ ਬੈਂਕPunjab
ਮੋਹਾਲੀ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਆਫਿਸ ‘ਚ ਮੰਤਰੀ ਜੌੜਾਮਾਜਰਾ ਨੇ ਮਾਰਿਆ ਛਾਪਾ, 6 ਅਧਿਕਾਰੀ ਤੇ ਮੁਲਾਜ਼ਮ ਸਨ ਗ਼ੈਰ-ਹਾਜ਼ਰ
ਮੋਹਾਲੀ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਸੋਮਵਾਰ ਨੂੰ ਅਲਸੂਬਾ ਬਾਗਬਾਨੀ ਦੇ ਡਾਇਰੈਕਟਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਮੰਤਰੀ ਨੂੰ ਅਚਾਨਕ ਅਲਸੂਬਾ…
View More ਮੋਹਾਲੀ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਆਫਿਸ ‘ਚ ਮੰਤਰੀ ਜੌੜਾਮਾਜਰਾ ਨੇ ਮਾਰਿਆ ਛਾਪਾ, 6 ਅਧਿਕਾਰੀ ਤੇ ਮੁਲਾਜ਼ਮ ਸਨ ਗ਼ੈਰ-ਹਾਜ਼ਰਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਸਕੂਲ ਰਹਿਣਗੇ ਬੰਦ
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆ ਦਾ ਸਿੱਖਿਆ ਵਿਭਾਗ ਵੱਲੋਂ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 1 ਜੂਨ ਤੋਂ ਲੈ ਕੇ…
View More ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਸਕੂਲ ਰਹਿਣਗੇ ਬੰਦਪੰਜਾਬ ਦੀ ਹੋਂਦ ਬਚਾਉਣ ਲਈ ਦਰਿਆਈ ਤੇ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ : ਕੁਲਤਾਰ ਸਿੰਘ ਸੰਧਵਾਂ
ਜਲੰਧਰ: ਸੰਤ ਅਵਤਾਰ ਸਿੰਘ ਦੀ 35ਵੀਂ ਸਾਲਾਨਾ ਬਰਸੀ ਨਿਰਮਲ ਕੁਟੀਆ ਸੀਚੇਵਾਲ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਈ ਗਈ। ਬਰਸੀ ਮੌਕੇ ਪਹੁੰਚੇ ਪੰਜਾਬ ਵਿਧਾਨ…
View More ਪੰਜਾਬ ਦੀ ਹੋਂਦ ਬਚਾਉਣ ਲਈ ਦਰਿਆਈ ਤੇ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ : ਕੁਲਤਾਰ ਸਿੰਘ ਸੰਧਵਾਂCM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਸੰਬੰਧਿਤ ਦੋ ਬਿੱਲਾਂ ‘ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਭਗਵੰਤ ਮਾਨ ਨੇ ਬੇਅਦਬੀ…
View More CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਸੰਬੰਧਿਤ ਦੋ ਬਿੱਲਾਂ ‘ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀWeather Update: ਪੰਜਾਬ ’ਚ ਹਨੇਰੀ ਚੱਲਣ ਦਾ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲ
Punjab Weather Update: ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਤਾਪਮਾਨ ਵਧਣ ਨਾਲ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਹਰਿਆਣਾ ਅਤੇ…
View More Weather Update: ਪੰਜਾਬ ’ਚ ਹਨੇਰੀ ਚੱਲਣ ਦਾ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਤਾਜ਼ਾ ਹਾਲSidhu Moosewala Biography: ਮੂਸੇਵਾਲਾ ਦੇ ਜਨਮ ਤੋਂ ਲੈ ਕੇ ਮੌਤ ਤੱਕ ਦਾ ਸਫ਼ਰ
Sidhu Moosewala Biography: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। ਸਿੱਧੂ ਦੇ ਪਿਤਾ ਬਲਕੌਰ…
View More Sidhu Moosewala Biography: ਮੂਸੇਵਾਲਾ ਦੇ ਜਨਮ ਤੋਂ ਲੈ ਕੇ ਮੌਤ ਤੱਕ ਦਾ ਸਫ਼ਰSidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ
Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਹੈ। ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਪਿੰਡ ਜਵਾਹਰ ਕੇ ਮਾਨਸਾ ਵਿਖੇ…
View More Sidhu Moosewala News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀETT ਕੈਡਰ ਦੀ 5994 ਭਰਤੀ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰਨ ’ਤੇ ਲੱਗੀ ਰੋਕ ਹੋਈ ਖ਼ਤਮ, ਜਲਦ ਜਾਰੀ ਹੋਵੇਗਾ ਨਤੀਜਾ
ਚੰਡੀਗੜ੍ਹ: ETT ਕੈਡਰ ਦੀ 5994 ਭਰਤੀ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰਨ ’ਤੇ ਲੱਗੀ ਰੋਕ ਹਾਈ ਕੋਰਟ ਨੇ ਖ਼ਤਮ ਕਰ ਦਿੱਤੀ ਹੈ। ਜਿਸ ਕਾਰਨ ਹੁਣ…
View More ETT ਕੈਡਰ ਦੀ 5994 ਭਰਤੀ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰਨ ’ਤੇ ਲੱਗੀ ਰੋਕ ਹੋਈ ਖ਼ਤਮ, ਜਲਦ ਜਾਰੀ ਹੋਵੇਗਾ ਨਤੀਜਾPSEB 10ਵੀਂ ਜਮਾਤ ਦੇ 2265 ਵਿਦਿਆਰਥੀ ਪੰਜਾਬੀ ਵਿਸ਼ੇ ਵਿਚੋਂ ਹੋਏ ਫੇਲ੍ਹ
ਮੁਹਾਲੀ: ਪੰਜਾਬੀ ਭਾਸ਼ਾ ਲਈ ਇੰਨ੍ਹਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ…
View More PSEB 10ਵੀਂ ਜਮਾਤ ਦੇ 2265 ਵਿਦਿਆਰਥੀ ਪੰਜਾਬੀ ਵਿਸ਼ੇ ਵਿਚੋਂ ਹੋਏ ਫੇਲ੍ਹ