ਮੋਹਾਲੀ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ‘ਤੇ ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਆਨਲਾਈਨ ਜਾਰੀ ਕੀਤੇ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ…
View More ਪੰਜਾਬ ਦੇ 2651 ਅਧਿਆਪਕਾਂ ਦੇ ਤਬਾਦਲੇ ਦੇ ਹੁਕਮ ਜਾਰੀ, ਜਾਣੋ ਪੂਰਾ ਵੇਰਵਾPunjab
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ
Ph.D: ਪੰਜਾਬ ਯੂਨੀਵਰਸਿਟੀ ਦੀ 70 ਵੀਂ ਕਨਵੋਕੇਸ਼ਨ ਦਾ ਪ੍ਰਧਾਨ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਨੇ ਕੀਤੀ। ਇਸ ਮੌਕੇ ਉਪ ਰਾਸ਼ਟਰਪਤੀ ਨੇ ਜਗਦੀਸ਼ ਧਨਖੜ ਨੇ…
View More ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਣੇ ਡਾਕਟਰ, ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਡਿਗਰੀਆਂ75 ਰੁਪਏ ‘ਚ ਕਰੋ ਚੰਡੀਗੜ੍ਹ ਦੀ ਸੈਰ
ਚੰਡੀਗੜ੍ਹ : ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿਚ ਤੁਸੀਂ ਸਿਰਫ 75 ਰੁਪਏ ਦਾ ਕਿਰਾਇਆ ਦੇ ਕੇ ਸ਼ਹਿਰ ਵਿਚ ਘੁੰਮ ਸਕਦੇ ਹੋ। ਚੰਡੀਗੜ੍ਹ ਸੈਰ ਸਪਾਟਾ ਵਿਭਾਗ ਵੱਲੋਂ ਚਲਾਈ ਜਾ…
View More 75 ਰੁਪਏ ‘ਚ ਕਰੋ ਚੰਡੀਗੜ੍ਹ ਦੀ ਸੈਰਪੰਜਾਬ ਤੇ ਹਰਿਆਣਾ ‘ਚ ਗਰਮੀ ਦਾ ਕਹਿਰ, IMD ਵੱਲੋਂ ਮੀਂਹ ਦਾ ਅਲਰਟ ਜਾਰੀ
Punjab Weather Update: ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ। ਤਾਪਮਾਨ ਵਧਣ ਨਾਲ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਹਰਿਆਣਾ ਅਤੇ ਪੰਜਾਬ…
View More ਪੰਜਾਬ ਤੇ ਹਰਿਆਣਾ ‘ਚ ਗਰਮੀ ਦਾ ਕਹਿਰ, IMD ਵੱਲੋਂ ਮੀਂਹ ਦਾ ਅਲਰਟ ਜਾਰੀਸਿੱਧੂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ, ਸੋਮਵਾਰ ਨੂੰ ਆਵੇਗਾ ਫੈਸਲਾ
ਚੰਡੀਗੜ੍ਹ : ਕਾਂਗਰਸ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੀ ਜ਼ੈੱਡ+ ਸੁਰੱਖਿਆ ਨੂੰ ਘਟਾ ਕੇ Y ਸ਼੍ਰੇਣੀ ‘ਚ ਕਰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵੀਰਵਾਰ…
View More ਸਿੱਧੂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ, ਸੋਮਵਾਰ ਨੂੰ ਆਵੇਗਾ ਫੈਸਲਾਅੰਮ੍ਰਿਤਸਰ ‘ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਕਈ ਟ੍ਰੇਨਾਂ ਪ੍ਰਭਾਵਿਤ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਅੱਜ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਇਸ ਪ੍ਰਦਰਸ਼ਨ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ…
View More ਅੰਮ੍ਰਿਤਸਰ ‘ਚ ਅੱਜ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਕਈ ਟ੍ਰੇਨਾਂ ਪ੍ਰਭਾਵਿਤRail Roko in Punjab: ਅੱਜ ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ
Rail Roko in Punjab: ਪੰਜਾਬ ਵਿੱਚ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਖਿਲਾਫ ਕਿਸਾਨ…
View More Rail Roko in Punjab: ਅੱਜ ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਦਾ ਚੱਕਾ ਜਾਮਫਰੀਦਕੋਟ ‘ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਦਫ਼ਤਰ ‘ਚ IT ਵੱਲੋਂ ਛਾਪੇਮਾਰੀ
ਫਰੀਦਕੋਟ: ਸ਼ਰਾਬ ਦੇ ਕਾਰੋਬਾਰੀਆਂ ਨੂੰ ਲੈ ਕੇ ਇਨਕਮ ਟੈਕਸ ਵਿਭਾਗ ਸਖ਼ਤ ਹੋ ਗਿਆ ਹੈ। ਹੁਣ ਇਨਕਮ ਟੈਕਸ ਵਿਭਾਗ ਨੇ ਫਰੀਦਕੋਟ ਵਿਖੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ…
View More ਫਰੀਦਕੋਟ ‘ਚ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਤੇ ਦਫ਼ਤਰ ‘ਚ IT ਵੱਲੋਂ ਛਾਪੇਮਾਰੀWeather Update: ਪੰਜਾਬ ‘ਚ 140 ਫੀਸਦ ਤੋਂ ਵੱਧ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ
Weather Update: ਪੰਜਾਬ ਵਿੱਚ ਬੁੱਧਵਾਰ ਦੇਰ ਰਾਤ ਪੰਜਾਬ ਦੇ ਕਈ ਜ਼ਿਲਿਆਂ ‘ਚ ਤੂਫਾਨ ਨੇ ਦਸਤਕ ਦਿੱਤੀ। ਤੂਫਾਨ ਆਉਂਦੇ ਹੀ ਬਿਜਲੀ ਗੁੱਲ ਹੋ ਗਈ। ਤੂਫਾਨ ਦੇ…
View More Weather Update: ਪੰਜਾਬ ‘ਚ 140 ਫੀਸਦ ਤੋਂ ਵੱਧ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ‘ਚ NIA ਵੱਡਾ ਐਕਸ਼ਨ
ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਐਨਆਈਏ ਨੇ ਪੰਜਾਬ ਵਿੱਚ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ਉੱਤੇ ਐੱਨਆਈਏ…
View More ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ‘ਚ NIA ਵੱਡਾ ਐਕਸ਼ਨ