Poonch Terrorist Attack: ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ…
View More ਅੱਤਵਾਦੀ ਹਮਲੇ ‘ਚ ਸ਼ਹੀਦ ਫੌਜੀਆਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈPunjab
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੇ ਹੱਕ ਵਿੱਚ ਜਥੇਦਾਰ ਦਾ ਵੱਡਾ ਬਿਆਨ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ…
View More ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੇ ਹੱਕ ਵਿੱਚ ਜਥੇਦਾਰ ਦਾ ਵੱਡਾ ਬਿਆਨਪੁੰਛ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
Poonch Terrorist Attack: ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ‘ਤੇ ਗੋਲੀਬਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ ਵਿੱਚ…
View More ਪੁੰਛ ਦਹਿਸ਼ਤਗਰਦੀ ਹਮਲੇ ’ਚ ਸ਼ਹੀਦ ਹੋਏ ਜਵਾਨਾਂ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਬਲਬੀਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਲੀਡਰ ਬਲਬੀਰ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਪੰਜਾਬ ਵਿਜੀਲੈਂਸ ਬਿਊਰੋ…
View More ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਬਲਬੀਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛਆਪਸੀ ਭਾਈਚਾਰੇ ਦਾ ਤਿਉਹਾਰ ਈਦ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸ
Eid 2023: ਅੱਜ 22 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੇਸ਼ ਭਰ ‘ਚ ਈਦ ਮਨਾਈ ਜਾ ਰਹੀ ਹੈ। ਇਸ ਨੂੰ ਈਦ-ਉਲ-ਫਿਤਰ ਜਾਂ ਮਿੱਠੀ ਈਦ ਵੀ ਕਿਹਾ ਜਾਂਦਾ ਹੈ।…
View More ਆਪਸੀ ਭਾਈਚਾਰੇ ਦਾ ਤਿਉਹਾਰ ਈਦ, ਜਾਣੋ ਇਸ ਦੀ ਮਹੱਤਤਾ ਅਤੇ ਇਤਿਹਾਸਤਰਨਤਾਰਨ ਦੇ ਗੁਰੂ ਘਰ ਦੀ ਪਾਰਕਿੰਗ ’ਚ ਮਿਲਿਆ ਬੰਬ
ਤਰਨਤਾਰਨ: ਤਰਨਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਪਾਰਕਿੰਗ ਵਿਚੋਂ ਬੰਬ ਮਿਲਿਆ ਹੈ। ਪੁਲਿਸ ਨੇ ਗੁਰੂ ਘਰ ਦੇ ਸੇਵਾਦਾਰਾਂ ਅਤੇ ਸੰਗਤਾਂ ਨੂੰ ਤੁਰੰਤ…
View More ਤਰਨਤਾਰਨ ਦੇ ਗੁਰੂ ਘਰ ਦੀ ਪਾਰਕਿੰਗ ’ਚ ਮਿਲਿਆ ਬੰਬਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਘਰ ਵਿਜੀਲੈਂਸ ਦੀ ਰੇਡ
ਫਿਰੋਜ਼ਪੁਰ : ਕਾਂਗਰਸ ਤੋਂ ਭਾਜਪਾ ਵਿੱਚ ਜਾਣ ਵਾਲੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਫਿਰੋਜ਼ਪੁਰ ਛਾਉਣੀ ਅਤੇ ਪਿੰਡ ਗਹਿਰੀ ਵਿਖੇ ਨਵੀਂ ਬਣੀ ਕੋਠੀ ਉੱਤੇ ਸ਼ੁੱਕਰਵਾਰ…
View More ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਘਰ ਵਿਜੀਲੈਂਸ ਦੀ ਰੇਡਸ਼ਹੀਦ ਹੋਏ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਦੀ ਜੰਗ ‘ਚ ਪੀਤਾ ਸੀ ਸ਼ਹਾਦਤ ਦਾ ਜਾਮ
ਮੋਗਾ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਵੀਰਵਾਰ ਨੂੰ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ 5 ਜਵਾਨਾਂ ‘ਚੋਂ ਚਾਰ ਪੰਜਾਬ ਦੇ ਹਨ। ਇਹ ਜਵਾਨ ਗੁਰਦਾਸਪੁਰ, ਮੋਗਾ,…
View More ਸ਼ਹੀਦ ਹੋਏ ਕੁਲਵੰਤ ਸਿੰਘ ਦੇ ਪਿਤਾ ਨੇ ਵੀ ਕਾਰਗਿਲ ਦੀ ਜੰਗ ‘ਚ ਪੀਤਾ ਸੀ ਸ਼ਹਾਦਤ ਦਾ ਜਾਮ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸਮੇਤ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ
ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਗੋਲਡੀ ਕੰਬੋਜ ਦੇ…
View More ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਸਮੇਤ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰ
ਜਲਾਲਾਬਾਦ : ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਧਾਇਕ ਗੋਲਡੀ ਕੰਬੋਜ ਦਾ ਕਹਿਣਾ ਹੈ ਕਿ ਜੋ…
View More ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਗ੍ਰਿਫ਼ਤਾਰ