ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ…
View More ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਭੁੱਲਰPunjab
ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ: ਸੁਖਬੀਰ ਬਾਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ…
View More ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ: ਸੁਖਬੀਰ ਬਾਦਲਅੰਮ੍ਰਿਤਪਾਲ ਸਿੰਘ ਨੂੰ ਲੈ ਕੇ MS ਬਿੱਟਾ ਦਾ ਵੱਡਾ ਬਿਆਨ
ਨਵੀਂ ਦਿੱਲੀ: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ…
View More ਅੰਮ੍ਰਿਤਪਾਲ ਸਿੰਘ ਨੂੰ ਲੈ ਕੇ MS ਬਿੱਟਾ ਦਾ ਵੱਡਾ ਬਿਆਨਗੋਲਡੀ ਬਰਾੜ ਦੀ ਧਮਕੀ ਨੂੰ ਲੈ ਕੇ MS ਬਿੱਟਾ ਦਾ ਵੱਡਾ ਬਿਆਨ
ਨਵੀਂ ਦਿੱਲੀ: ਆਲ ਇੰਡੀਆ ਐਂਟੀ ਟੈਰੇਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਧਮਕੀ ਦਿੱਤੀ ਗਈ ਸੀ। ਧਮਕੀ ਨੂੰ ਲੈ ਕੇ…
View More ਗੋਲਡੀ ਬਰਾੜ ਦੀ ਧਮਕੀ ਨੂੰ ਲੈ ਕੇ MS ਬਿੱਟਾ ਦਾ ਵੱਡਾ ਬਿਆਨਜਲੰਧਰ ‘ਚ ਇਮੀਗ੍ਰੇਸ਼ਨ ਕੰਪਨੀ ਨੇ ਲੋਕਾਂ ਨਾਲ ਕੀਤਾ ਧੋਖਾ
ਜਲੰਧਰ: ਜਲੰਧਰ ਵਿੱਚ ਵਿਦੇਸ਼ ਭੇਜ਼ਣ ਦੇ ਨਾਂ ਉੱਤੇ ਠੱਗੀ ਮਾਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰਿਪੋਰਟ ਮੁਤਾਬਿਕ ਨਵਾਂ ਮਾਮਲਾ ਪੁਰਤਗਾਲ ਦੇ ਵੀਜ਼ੇ…
View More ਜਲੰਧਰ ‘ਚ ਇਮੀਗ੍ਰੇਸ਼ਨ ਕੰਪਨੀ ਨੇ ਲੋਕਾਂ ਨਾਲ ਕੀਤਾ ਧੋਖਾCM ਮਾਨ ਦਾ ਡਰੱਗ ਮਾਫੀਆ ‘ਤੇ ਵੱਡਾ ਐਕਸ਼ਨ
Bhagwant Mann Tweet: ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਪੰਜਾਬ ਵਿਚੋਂ ਡਰੱਗ ਮਾਫੀਆ ਖਤਮ ਕਰਨ ਲਈ ਯਤਨਸ਼ੀਲ ਹਨ। ਹੁਣ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ…
View More CM ਮਾਨ ਦਾ ਡਰੱਗ ਮਾਫੀਆ ‘ਤੇ ਵੱਡਾ ਐਕਸ਼ਨਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂ
Gangster Deepak boxer Arrested: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕਾਬੂ…
View More ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਮਿਲੀ ਵੱਡੀ ਸਫਲਤਾ, ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਕੀਤਾ ਕਾਬੂTwitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅ
ਨਵੀਂ ਦਿੱਲੀ: ਐਲਨ ਮਸਕ ਨੇ ਮੰਗਲਵਾਰ ਨੂੰ ਟਵਿੱਟਰ ਦਾ ਲੋਗੋ ਬਦਲ ਦਿੱਤਾ। ਹੁਣ ਲੋਗੋ ਵਿੱਚ ਨੀਲੇ ਪੰਛੀ ਦੀ ਥਾਂ ਕੁੱਤਾ ਦਿਖਾਈ ਦੇ ਰਿਹਾ ਹੈ। ਜਦੋਂ…
View More Twitter Logo: ਐਲਨ ਮਸਕ ਨੇ ਟਵਿੱਟਰ ਦੇ ਲੋਗੋ ‘ਚ ਕੀਤਾ ਇਹ ਬਦਲਾਅਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ…
View More ਵਿਜੀਲੈਂਸ ਦੀ ਵੱਡੀ ਕਾਰਵਾਈ, ASI ਨੂੰ ਕੀਤਾ ਗ੍ਰਿਫ਼ਤਾਰਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈ
ਚੰਡੀਗੜ੍ਹ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ…
View More ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪ੍ਰਾਈਵੇਟ ਸਕੂਲਾਂ ‘ਤੇ ਵੱਡੀ ਕਾਰਵਾਈ