ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਨਿੱਜੀ ਚੈਨਲ…
View More ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨPunjab
ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਬਾਅਦ ਹੁਣ ਨਵੀਂ ਆਡੀਓ ਆਈ ਸਾਹਮਣੇ, ਜਾਣੋ ਕੀ ਕਿਹਾ
Amritpal Singh audio: ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਕਥਿਤ ਆਡੀਓ ਸਾਹਮਣੇ ਆਈ ਹੈ। ਇਸ ਆਡੀਓ ਵਿੱਚ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਮੈਂ ਪਹਿਲਾ ਵੀ…
View More ਅੰਮ੍ਰਿਤਪਾਲ ਸਿੰਘ ਦੀ ਵੀਡੀਓ ਤੋਂ ਬਾਅਦ ਹੁਣ ਨਵੀਂ ਆਡੀਓ ਆਈ ਸਾਹਮਣੇ, ਜਾਣੋ ਕੀ ਕਿਹਾਨਾਬਾਲਗ ਲੜਕੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
ਲੁਧਿਆਣਾ: ਲੁਧਿਆਣਾ ਦੀ ਕੋਰਟ ਨੇ ਅੱਜ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ ਹੈ। ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ…
View More ਨਾਬਾਲਗ ਲੜਕੀ ਨਾਲ ਕੁਕਰਮ ਤੇ ਫਿਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾਅੰਮ੍ਰਿਤਪਾਲ ਸਿੰਘ ਦੀ ਹੁਸ਼ਿਆਰਪੁਰ ‘ਚ ਡਰੋਨ ਰਾਹੀਂ ਤਲਾਸ਼
Amritpal Singh: ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ 13ਵੇਂ ਦਿਨ ਵੀ ਜਾਰੀ ਹੈ। ਅੰਮ੍ਰਿਤਪਾਲ ਨੂੰ ਲੱਭਣ ਲਈ ਹੁਸ਼ਿਆਰਪੁਰ ‘ਚ ਸਰਚ ਅਭਿਆਨ ਚਲਾਇਆ ਜਾ…
View More ਅੰਮ੍ਰਿਤਪਾਲ ਸਿੰਘ ਦੀ ਹੁਸ਼ਿਆਰਪੁਰ ‘ਚ ਡਰੋਨ ਰਾਹੀਂ ਤਲਾਸ਼ਰਾਮ ਰਹੀਮ ਤੇ ਹਨੀਪ੍ਰੀਤ ਦੀ ਇਕ ਹੋਰ ਵੀਡੀਓ ਵਾਇਰਲ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਦੇ ਖਤਮ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਹਨੀਪ੍ਰੀਤ ਵੱਲੋਂ ਇਕ ਪਾਈ ਗਈ ਰੀਲ ਬਹੁਤ ਤੇਜ਼ੀ…
View More ਰਾਮ ਰਹੀਮ ਤੇ ਹਨੀਪ੍ਰੀਤ ਦੀ ਇਕ ਹੋਰ ਵੀਡੀਓ ਵਾਇਰਲCM ਮਾਨ ਦੀ ਧੀ ਸੀਰਤ ਕੌਰ ਮਾਨ ਨੂੰ ਅਮਰੀਕਾ ‘ਚ ਖਾਲਿਸਤਾਨੀਆਂ ਨੇ ਦਿੱਤੀ ਧਮਕੀ
ਚੰਡੀਗੜ੍ਹ: ਪੰਜਾਬ ‘ਚ ਅੰਮ੍ਰਿਤਪਾਲ ਖਿਲਾਫ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਨੂੰ ਖਾਲਿਸਤਾਨੀਆਂ ਨੇ ਧਮਕੀ ਦਿੱਤੀ ਹੈ। ਭਗਵੰਤ ਮਾਨ ਦੀ ਬੇਟੀ ਸੀਰਤ…
View More CM ਮਾਨ ਦੀ ਧੀ ਸੀਰਤ ਕੌਰ ਮਾਨ ਨੂੰ ਅਮਰੀਕਾ ‘ਚ ਖਾਲਿਸਤਾਨੀਆਂ ਨੇ ਦਿੱਤੀ ਧਮਕੀਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ CM ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਹੁਣ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ…
View More ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ CM ਮਾਨ ਦਾ ਵੱਡਾ ਐਲਾਨਰੇਨੂੰ ਚੀਮਾ ਵਿੱਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਨਿਯੁਕਤ
ਚੰਡੀਗੜ੍ਹ : ਰੇਨੂੰ ਚੀਮਾ ਵਿੱਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ’ਵਰਸਿਟੀ ਇੰਸਟ੍ਰਕਸ਼ਨ ਦੇ ਡੀਨ ਹਨ। ਉਪ ਰਾਸ਼ਟਰਪਤੀ…
View More ਰੇਨੂੰ ਚੀਮਾ ਵਿੱਗ ਨੂੰ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਕੀਤਾ ਨਿਯੁਕਤਪਾਵਰ ਇੰਜੀਨੀਅਰਾਂ ਨੇ ਪ੍ਰੀਪੇਡ ਮੀਟਰ ਪ੍ਰਾਜੈਕਟ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਪਟਿਆਲਾ : ਪੰਜਾਬ ਵਿੱਚ ਪ੍ਰੀਪੇਡ ਮੀਟਰਾਂ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਪਿਛਲੇ ਸਮੇਂ ਵਿੱਚ ਪ੍ਰੀਪੇਡ ਮੀਟਰਾਂ ਨੂੰ ਲੈ ਕੇ ਬਹੁਤ…
View More ਪਾਵਰ ਇੰਜੀਨੀਅਰਾਂ ਨੇ ਪ੍ਰੀਪੇਡ ਮੀਟਰ ਪ੍ਰਾਜੈਕਟ ਨੂੰ ਲੈ ਕੇ ਦਿੱਤਾ ਵੱਡਾ ਬਿਆਨਜਥੇਦਾਰ ਦੀਆਂ ਟਵਿੱਟਰ ਪੋਸਟਾਂ ‘ਤੇ ਰੋਕ ਲਗਾਉਣਾ ਗ਼ਲਤ : ਐਡਵੋਕੇਟ ਧਾਮੀ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਦੇਸ਼ ਵਿਚ ਬੈਨ ਕਰਨ ਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ…
View More ਜਥੇਦਾਰ ਦੀਆਂ ਟਵਿੱਟਰ ਪੋਸਟਾਂ ‘ਤੇ ਰੋਕ ਲਗਾਉਣਾ ਗ਼ਲਤ : ਐਡਵੋਕੇਟ ਧਾਮੀ