ਲੁਧਿਆਣਾ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਗਿੱਲ ਉਰਫ ‘ਗੋਰਖਾ ਬਾਬਾ’ ਨੂੰ ਪਨਾਹ ਦੇਣ ਵਾਲੇ ਅਨਸਰ ਬਲਵੰਤ ਸਿੰਘ…
View More ਅੰਮ੍ਰਿਤਪਾਲ ਦੇ ਗੰਨਮੈਨ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲਾ ਪੁਲਿਸ ਅੜਿੱਕੇPunjab
ਪਾਕਿਸਤਾਨੀ ਸਮੱਗਲਰਾਂ ਨੇ ਚਾਹ ਦੀ ਕੇਤਲੀ ‘ਚ ਭੇਜੀ ਹੈਰੋਇਨ
ਅੰਮ੍ਰਿਤਸਰ: ਪਾਕਿ ਦੀਆਂ ਨਾਪਾਕ ਹਰਕਤਾਂ ਲਗਾਤਾਰ ਜਾਰੀ ਹਨ। ਪਾਕਿ ਵੱਲੋਂ ਨਸ਼ਾ ਭੇਜਣ ਲਈ ਕਦੇ ਡਰੋਨ ਦੀ ਵਰਤੋ ਕਰਦੇ ਹਨ ਕਦੇ ਕੋਈ ਢੰਗ ਵਰਤਦੇ ਹਨ। ਹੁਣ ਪਾਕਿਸਤਾਨ…
View More ਪਾਕਿਸਤਾਨੀ ਸਮੱਗਲਰਾਂ ਨੇ ਚਾਹ ਦੀ ਕੇਤਲੀ ‘ਚ ਭੇਜੀ ਹੈਰੋਇਨCM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰ
CM Bhagwant Mann: ਸੀਐੱਮ ਭਗਵੰਤ ਮਾਨ ਨੇ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੌਕੇ…
View More CM ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਰੱਖਿਆ ਨੀਂਹ ਪੱਥਰਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਉੱਤੇ ਵੱਡਾ ਐਕਸ਼ਨ ਲਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ ਪਰ ਉਸ…
View More ਰਣਜੀਤ ਸਿੰਘ ਢੱਡਰੀਆਂਵਾਲਾ ਨੇ ਅੰਮ੍ਰਿਤਪਾਲ ਨੂੰ ਲੈ ਕੇ ਕਹੀ ਇਹ ਵੱਡੀ ਗੱਲਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ : ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ…
View More ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਡੇਰਾ ਮੁਖੀ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵ
Cabinet Minister Harjot Bains Marriage: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸ਼ਨਿਚਰਵਾਰ ਯਾਨੀ ਅੱਜ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ…
View More ਵਿਆਹ ਦੇ ਬੰਧਨ ‘ਚ ਬੱਝੇ ਹਰਜੋਤ ਬੈਂਸ ਤੇ ਜੋਤੀ ਯਾਦਵਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲ
Amritpal Singh Live: ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਸ ਸੀਸੀਟੀਵੀ ਨੂੰ ਪਟਿਆਲਾ ਦੀ ਦੱਸੀ ਜਾ ਰਹੀ ਹੈ ਅਤੇ ਤੁਸੀ ਸੀਸੀਟੀਵੀ…
View More ਅੰਮ੍ਰਿਤਪਾਲ ਦੀ ਇਕ ਹੋਰ CCTV,ਖੜ੍ਹੇ ਕਰ ਰਹੀ ਵੱਡੇ ਸਵਾਲਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀ
ਅਬੋਹਰ : ਸ਼ੁੱਕਰਵਾਰ ਦੁਪਹਿਰ ਬਾਅਦ ਤਿੰਨ ਵਜੇ ਆਏ ਚੱਕਰਵਾਤੀ ਤੂਫ਼ਾਨ ਨੇ ਰਾਜਸਥਾਨ ਦੀ ਹੱਦ ਨਾਲ ਲੱਗਦੇ ਜ਼ਿਲ੍ਹੇ ਦੇ ਪਿੰਡ ਬਕੈਨਵਾਲਾ ਦੀ ਢਾਣੀ ਵਿਚ ਭਾਰੀ ਨੁਕਸਾਨ…
View More ਪੰਜਾਬ ’ਚ ਚੱਕਰਵਾਤੀ ਤੂਫ਼ਾਨ ਨਾਲ 30 ਤੋਂ ਵੱਧ ਮਕਾਨ ਨੁਕਸਾਨੇ, 9 ਲੋਕ ਜ਼ਖ਼ਮੀਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ
Amritpal Singh: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ…
View More ਢਾਈ ਸਾਲ ਤੋਂ ਪਪਲਪ੍ਰੀਤ ਦੇ ਸੰਪਰਕ ‘ਚ ਸੀ ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦ
Punjab Weather Update: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਨੇ ਤਬਾਹੀ ਮਚਾ ਦਿੱਤੀ ਹੈ। ਫਾਜ਼ਿਲਕਾ-ਅਬੋਹਰ ’ਚ ਵਾਵਰੋਲਾ ਅਤੇ ਮੀਂਹ ਨੇ ਕਿਸਾਨਾਂ ਦਾ…
View More ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਕਹਿਰ, ਕਣਕ ਦੀ ਫਸਲ ਬਰਬਾਦ