ਚੰਡੀਗੜ੍ਹ : ਭਾਰਤ ਸਰਕਾਰ ਦੀ ਮੋਬਾਇਲ ਐਪ ਐਮ ਪਰੀਵਾਹਮ (M Parivaham)ਅਤੇ ਡਿਜ਼ੀ ਲੋਕਰ ਤੇ ਗੱਡੀਆਂ ਦੇ ਰੱਖੇ ਦਸਤਾਵੇਜ਼ਾਂ ਨੂੰ ਗੱਡੀਆਂ ਦੀ ਚੈਕਿੰਗ ਦੌਰਾਨ ਵੈਲਿਡ ਮੰਨਣ…
View More ਗੱਡੀਆਂ ਦੇ ਡਿਜ਼ੀਟਲ ਡਾਕੂਮੈਂਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀPunjab
ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਡੀਜੀਪੀ ਯਾਦਵ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਦੀ…
View More ਲਾਰੈਂਸ ਬਿਸ਼ਨੋਈ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਦਾ ਵੱਡਾ ਬਿਆਨLawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ
ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਦਾ…
View More Lawrence Bishnoi ਦੀ ਇੰਟਰਵਿਊ ਨੂੰ ਲੈ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ 24 ਸਾਲਾ ਐੱਨਆਰਆਈ ਨਿਹੰਗ ਸਿੰਘ ਪ੍ਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਬੁੱਧਵਾਰ ਨੂੰ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…
View More ਜੋੜ-ਮੇਲਿਆਂ ’ਚ ਮਰਿਆਦਾ ਦੀ ਪਾਲਣਾ ਯਕੀਨੀ ਬਣਾਉਣ ਲਈ SGPC ਵੱਲੋਂ ਕੀਤੇ ਜਾਣਗੇ ਵਿਸ਼ੇਸ਼ ਯਤਨ: ਹਰਜਿੰਦਰ ਸਿੰਘ ਧਾਮੀਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਇਕ ਸਾਲ ਪੂਰਾ ਹੋਣ ਉੱਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ। ਸੀਐੱਮ ਭਗਵੰਤ ਮਾਨ ਨੇ ਪਿਛਲੇ ਇਕ ਸਾਲ ਵਿਚ ਸਰਕਾਰ…
View More ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ‘ਤੇ CM ਮਾਨ ਦਾ ਵੱਡਾ ਬਿਆਨਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ…
View More ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾ
Attack on Aman Dhaliwal: ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਤੇਜ਼ਧਾਰ ਨਾਲ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ’ਚ ਅਮਨ ਧਾਲੀਵਾਲ…
View More ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਵਿਦੇਸ਼ ‘ਚ ਹੋਇਆ ਹਮਲਾਹਾਈ ਕੋਰਟ ਨੇ ਰਾਮ ਰਹੀਮ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵਿਰੁੱਧ ਜਲੰਧਰ ਦੇਹਾਤ ਵਿੱਚ ਦਰਜ ਐਫਆਈਆਰ ਰੱਦ ਕਰਵਾਉਣ ਲਈ ਦਾਇਰ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ…
View More ਹਾਈ ਕੋਰਟ ਨੇ ਰਾਮ ਰਹੀਮ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗਿਆ ਜਵਾਬਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਵੱਲੋਂ ਵੱਡੇ ਖੁਲਾਸੇ, ਟਾਰਗੇਟ ‘ਤੇ ਸਨ ਬੱਬੂ ਮਾਨ ਤੇ ਮਨਕੀਰਤ ਔਲਖ
ਚੰਡੀਗੜ੍ਹ: ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪੁਲਿਸ ਦਾ ਸਪੈਸ਼ਲ ਆਪ੍ਰੇਸ਼ਨ ਸੈੱਲ ਪੂਰੀ ਤਰ੍ਹਾਂ ਮੁਸਤੈਦ ਹੈ। ਹੁਣ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਵੱਲੋਂ ਬੰਬੀਹਾ ਗੁਰੱਪ ਦੇ ਚਾਰ…
View More ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਵੱਲੋਂ ਵੱਡੇ ਖੁਲਾਸੇ, ਟਾਰਗੇਟ ‘ਤੇ ਸਨ ਬੱਬੂ ਮਾਨ ਤੇ ਮਨਕੀਰਤ ਔਲਖਵਿਜੀਲੈਂਸ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਫਗਵਾੜਾ ਸ਼ਹਿਰ, ਕਪੂਰਥਲਾ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਪਰਵੀਨ ਕੁਮਾਰ ਨੂੰ 15,000 ਰੁਪਏ…
View More ਵਿਜੀਲੈਂਸ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ