ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਦੇ ਟਰਾਂਸਪੋਰਟ ਮੰਤਰੀ ਮੁੜ ਵਿਵਾਦਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਇਸ ਵਾਰ ਉਹ ਬੀਤੇ ਸਾਲ ਕਿਸਾਨ ਅੰਦੋਲਨ ਦੌਰਾਨ ਲਾਲ ਕਿਲਾ…
View More ਪੰਜਾਬ ਟ੍ਰਾਂਸਪੋਰਟ ਮੰਤਰੀ ਵਿਵਾਦਾਂ ‘ਚ: ਲਾਲਾ ਕਿਲ੍ਹਾ ਘਟਨਾ ਦੌਰਾਨ ਦੀਪ ਸਿੱਧੂ ਦੀ ਬਣਾਈ ਵੀਡੀਓ ‘ਚ ਆਏ ਨਜ਼ਰPunjab
ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ‘ਤੇ ਬੋਲੇ ਵਿੱਤ ਮੰਤਰੀ- ਅਨਮੋਲ ਗਗਨ ਮਾਨ ਦੀ ਵਾਇਰਲ ਹੋਈ ਚਿੱਠੀ ਝੂਠੀ
ਚੰਡੀਗੜ੍ਹ- ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਦੇ ਪੱਤਰ ਨੂੰ ਲੈ ਕੇ ਹੰਗਾਮਾ ਰੁਕਣ ਦਾ ਨਾਂ ਨਹੀਂ ਲੈ…
View More ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ‘ਤੇ ਬੋਲੇ ਵਿੱਤ ਮੰਤਰੀ- ਅਨਮੋਲ ਗਗਨ ਮਾਨ ਦੀ ਵਾਇਰਲ ਹੋਈ ਚਿੱਠੀ ਝੂਠੀCWG: ਪੀਵੀ ਸਿੰਧੂ ਦਾ ਸੋਨ ਤਗਮੇ ‘ਤੇ ਕਬਜ਼ਾ, ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ‘ਚ ਜਿੱਤਿਆ ਗੋਲਡ
ਨਵੀਂ ਦਿੱਲੀ- ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਉਸ ਨੇ ਸੋਮਵਾਰ (8 ਅਗਸਤ) ਨੂੰ ਮਹਿਲਾ ਸਿੰਗਲਜ਼…
View More CWG: ਪੀਵੀ ਸਿੰਧੂ ਦਾ ਸੋਨ ਤਗਮੇ ‘ਤੇ ਕਬਜ਼ਾ, ਪਹਿਲੀ ਵਾਰ ਰਾਸ਼ਟਰਮੰਡਲ ਖੇਡਾਂ ‘ਚ ਜਿੱਤਿਆ ਗੋਲਡਲੰਪੀ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਦੂਜੇ ਸੂਬਿਆਂ ‘ਚ ਪਸੂ ਲਿਜਾਣ ‘ਤੇ ਲਾਈ ਰੋਕ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪਸ਼ੂਆਂ ਵਿਚ ਚਮੜੀ ਰੋਗ ਦੀ ਬਿਮਾਰੀ (ਲੰਪੀ ਸਕਿਨ) ਦੇ ਫ਼ੈਲਾਅ ਨੂੰ ਰੋਕਣ ਲਈ ਪਸ਼ੂਆਂ ਨੂੰ ਇੱਕ ਤੋਂ ਦੂਜੇ ਰਾਜ ਵਿੱਚ ਲਿਜਾਣ…
View More ਲੰਪੀ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਦੂਜੇ ਸੂਬਿਆਂ ‘ਚ ਪਸੂ ਲਿਜਾਣ ‘ਤੇ ਲਾਈ ਰੋਕMLA ਬਲਕਾਰ ਸਿੱਧੂ ਦਾ ਥਾਣੇ ‘ਤੇ ਛਾਪਾ! ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ (ਵੀਡੀਓ)
ਚੰਡੀਗੜ੍ਹ: ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੁਲਿਸ ਚੌਕੀ ਦਿਆਲਪੁਰਾ ਭਾਈਕਾ ਦੇ ਏ. ਐੱਸ. ਆਈ. ਜਗਤਾਰ ਸਿੰਘ ਨੂੰ 5 ਹਜ਼ਾਰ…
View More MLA ਬਲਕਾਰ ਸਿੱਧੂ ਦਾ ਥਾਣੇ ‘ਤੇ ਛਾਪਾ! ASI ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ (ਵੀਡੀਓ)ਕੇਂਦਰ ਦੇ ਬਿਜਲੀ ਸੋਧ ਬਿੱਲ ‘ਤੇ ਵਿਵਾਦ! ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ- ਕੇਂਦਰ ਸਰਕਾਰ ਦੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ…
View More ਕੇਂਦਰ ਦੇ ਬਿਜਲੀ ਸੋਧ ਬਿੱਲ ‘ਤੇ ਵਿਵਾਦ! ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰਵਿਵਾਦਾਂ ‘ਚ ਪਟਿਆਲਾ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮਿਲੇ 19 ਮੋਬਾਈਲ
ਪਟਿਆਲਾ- ਪਟਿਆਲਾ ਕੇਂਦਰੀ ਜੇਲ੍ਹ ‘ਚ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ…
View More ਵਿਵਾਦਾਂ ‘ਚ ਪਟਿਆਲਾ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ ਮਿਲੇ 19 ਮੋਬਾਈਲਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ, ਮੋਬਾਈਲ ਨੰਬਰ ਜਾਰੀ ਕਰ ਕਿਹਾ- ਭੇਜੋ ਆਪਣੇ ਮੁੱਦੇ
ਚੰਡਗੜ੍ਹ- ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਨਵੀਂ ਪਹਿਲ ਕੀਤੀ ਹੈ। ਚੱਢਾ ਨੇ ਮੋਬਾਈਲ ਨੰਬਰ 99109-44444 ਜਾਰੀ…
View More ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਪਹਿਲਕਦਮੀ, ਮੋਬਾਈਲ ਨੰਬਰ ਜਾਰੀ ਕਰ ਕਿਹਾ- ਭੇਜੋ ਆਪਣੇ ਮੁੱਦੇਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਿੱਧੂ ਮੂਸੇਵਾਲਾ ਮਾਮਲੇ ‘ਚ ਵਰਤੇ ਵੈਪਨ ਹੋਏ ਮਿਲੇ
ਚੰਡੀਗੜ੍ਹ- ਪੰਜਾਬ ਪੁਲਿਸ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਵਰਤੇ ਹਥਿਆਰ ਮਿਲ ਗਏ ਹਨ। ਕਤਲ ਵਿਚ ਉਨ੍ਹਾਂ ਹਥਿਆਰਾਂ ਦੀ ਵਰਤੋਂ ਹੋਈ ਹੈ। ਜੋ…
View More ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਿੱਧੂ ਮੂਸੇਵਾਲਾ ਮਾਮਲੇ ‘ਚ ਵਰਤੇ ਵੈਪਨ ਹੋਏ ਮਿਲੇ#JusticeForMandeepKaur ਦੀ ਸੋਸ਼ਲ ਮੀਡੀਆ ‘ਤੇ ਉਠੀ ਮੰਗ, ਰਾਘਵ ਚੱਢਾ ਤੇ ਮੰਤਰੀ ਫੌਜਾ ਸਿੰਘ ਨੇ ਵੀ ਕੀਤਾ ਟਵੀਟ
ਨਵੀਂ ਦਿੱਲੀ- ਲੰਘੇ ਦਿਨੀਂ ਪਤੀ ਵਲੋਂ ਤੰਗ ਪ੍ਰੇਸ਼ਾਨ ਅਤੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਕਰਨ ਤੋਂ ਤੰਗ ਆ ਕੇ ਅਮਰੀਕਾ ਦੇ ਨਿਊਯਾਰਕ ਵਿਚ ਰਹਿੰਦੀ…
View More #JusticeForMandeepKaur ਦੀ ਸੋਸ਼ਲ ਮੀਡੀਆ ‘ਤੇ ਉਠੀ ਮੰਗ, ਰਾਘਵ ਚੱਢਾ ਤੇ ਮੰਤਰੀ ਫੌਜਾ ਸਿੰਘ ਨੇ ਵੀ ਕੀਤਾ ਟਵੀਟ