ਨਿਊਯਾਰਕ- ਅਮਰੀਕਾ ਦੇ ਨਿਊਯਾਰਕ ਵਿਚ ਭਾਰਤੀ ਮੂਲ ਦੀ ਮਹਿਲਾ ਮਨਦੀਪ ਕੌਰ ਨੇ ਸੁਸਾਇਡ ਕਰ ਲਿਆ। ਅਮਰੀਕਾ ‘ਚ ਖੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੇ ਮਾਮਲੇ ‘ਚ…
View More ਅਮਰੀਕਾ ‘ਚ ਪਤੀ ਤੇ ਸਹੁਰਾ ਪਰਿਵਾਰ ਕਰਦਾ ਸੀ ਤੰਗ-ਪ੍ਰੇਸ਼ਾਨ, ਮਨਦੀਪ ਕੌਰ ਨੇ ਚੁੱਕਿਆ ਖੌਫਨਾਕ ਕਦਮPunjab
ਮਸ਼ਹੂਰ ਗਾਇਕਾ ਜੋਤੀ ਨੂਰਾ ਨੇ ਪਤੀ ਖਿਲਾਫ ਦਿੱਤੀ ਸ਼ਿਕਾਇਤ, ਪਤੀ ਤੋਂ ਲੈਣਾ ਚਾਹੁੰਦੀ ਹੈ ਤਲਾਕ
ਜਲੰਧਰ- ਪੰਜਾਬੀ ਮਸ਼ਹੂਰ ਗਾਇਕਾ (Punjabi famous singer) ਜੋਤੀ ਨੂਰਾਂ (Joti Nooran) ਵਲੋਂ ਆਪਣੇ ਪਤੀ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਸਬੰਧੀ ਜਲੰਧਰ ਦੇ…
View More ਮਸ਼ਹੂਰ ਗਾਇਕਾ ਜੋਤੀ ਨੂਰਾ ਨੇ ਪਤੀ ਖਿਲਾਫ ਦਿੱਤੀ ਸ਼ਿਕਾਇਤ, ਪਤੀ ਤੋਂ ਲੈਣਾ ਚਾਹੁੰਦੀ ਹੈ ਤਲਾਕ‘ਸੰਵਿਧਾਨ ਦੀ ਕਸਮ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਦਿੱਕਤ ਕੀ ਹੈ’
ਚੰਡੀਗੜ੍ਹ- ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਦੀ ਤਿਰੰਗਾ ਮੁਹਿੰਮ ਰਾਸ ਨਹੀਂ ਆਈ। ਸੰਸਦ ਮੈਂਬਰ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ…
View More ‘ਸੰਵਿਧਾਨ ਦੀ ਕਸਮ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਦਿੱਕਤ ਕੀ ਹੈ’ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਬਿਜਲੀ ਬਿੱਲ ਨੂੰ ਲੈ ਕੇ ਦਾਅਵਾ, ਸਿਫਰ ‘ਚ ਆਉਣੇ ਸ਼ੁਰੂ ਹੋਏ ਬਿੱਲ
ਚੰਡੀਗੜ੍ਹ- ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਦਾਅਵਾ ਕੀਤਾ ਹੈ ਕਿ ਹੁਣ ਦਿੱਲੀ ਮਗਰੋਂ ਪੰਜਾਬ…
View More ਅਰਵਿੰਦ ਕੇਜਰੀਵਾਲ ਦਾ ਪੰਜਾਬ ਦੇ ਬਿਜਲੀ ਬਿੱਲ ਨੂੰ ਲੈ ਕੇ ਦਾਅਵਾ, ਸਿਫਰ ‘ਚ ਆਉਣੇ ਸ਼ੁਰੂ ਹੋਏ ਬਿੱਲਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾ
ਚੰਡੀਗੜ੍ਹ- ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant) ਨੇ ਪੂਰਾ ਕਰ ਦਿੱਤਾ ਹੈ। ਸਰਕਾਰ ਨੇ 5…
View More ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 5 ਲੱਖ ਰੁਪਏ ਦੀ ਵਿੱਤੀ ਮਦਦ ਦਾ ਵਾਅਦਾ ਕੀਤਾ ਪੂਰਾਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈ
ਚੰਡੀਗੜ੍ਹ- ਮਿਸ ਯੂਨੀਵਰਸ (Miss Universe) 2021 ਹਰਨਾਜ਼ ਕੌਰ ਸੰਧੂ (Harnaz Kaur Sandhu) ਦੇ ਖਿਲਾਫ ਚੰਡੀਗੜ੍ਹ ਜ਼ਿਲਾ ਅਦਾਲਤ ਵਿਚ ਦਾਇਰ ਕੇਸ ਵਿਚ ਅੱਜ ਸੁਣਵਾਈ ਹੈ। ਇਹ…
View More ਉਪਾਸਨਾ ਸਿੰਘ ਨੇ ਦਰਜ ਕਰਵਾਈ ਹੈ ਸ਼ਿਕਾਇਤ, ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਹੋਵੇਗੀ ਸੁਣਵਾਈਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾ
ਚੰਡੀਗੜ੍ਹ- ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM of Punjab Bhagwant) ਅੱਜ ਤੋਂ 2 ਦਿਨ ਦੇ ਦਿੱਲੀ ਦੇ ਦੌਰੇ ‘ਤੇ ਰਹਿਣਗੇ। ਉਹ ਦਿੱਲੀ ਵਿਚ ਨੀਤੀ ਆਯੋਗ…
View More ਨੀਤੀ ਆਯੋਗ ਦੀ ਮੀਟਿੰਗ ‘ਚ ਸੀ.ਐੱਮ. ਭਗਵੰਤ ਮਾਨ PM ਅੱਗੇ ਚੁੱਕਣਗੇ MSP ਕਮੇਟੀ ਦਾ ਮੁੱਦਾਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੀ.ਆਰ.ਟੀ.ਸੀ. ਦੇ ਦੋ ਮੁਲਾਜ਼ਮਾਂ ਦੀ ਪਿੱਠ ਥਾਪੜੀ ਹੈ ਕਿਉਂਕਿ ਉਨ੍ਹਾਂ ਨੇ ਇਮਾਨਦਾਰੀ ਦੀ ਇਕ ਮਿਸਾਲ ਪੇਸ਼ ਕੀਤੀ…
View More ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਥਾਪੜੀ ਪਿੱਠਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰ
ਚੰਡੀਗੜ੍ਹ- ਗੁਜਰਾਤ ਪਸ਼ੂਆਂ ਵਿਚ ਫੈਲੀ ਲੰਪੀ ਬੀਮਾਰੀ ਹੁਣ ਪੰਜਾਬ ਤੱਕ ਪਹੁੰਚ ਚੁੱਕੀ ਹੈ। ਇਸ ਤੋਂ ਪਹਿਲਾਂ ਰਾਜਸਥਾਨ ਦੇ ਪਸ਼ੂ ਵੀ ਇਸ ਨਾਲ ਪ੍ਰਭਾਵਿਤ ਹੋ ਗਏ…
View More ਇਨ੍ਹਾਂ ਸੂਬਿਆਂ ਤੋਂ ਬਾਅਦ ਪੰਜਾਬ ਪੁੱਜੀ ਲੰਪੀ, ਸੂਬੇ ਦੇ ਪਸ਼ੂ ਹੋਏ ਜਾਨਲੇਵਾ ਬੀਮਾਰੀ ਦੇ ਸ਼ਿਕਾਰਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਫਸੇ ਇਕ ਹੋਰ ਮਾਮਲੇ ‘ਚ, ਚੋਣ ਕਮਿਸ਼ਨ ਤੱਕ ਪੁੱਜਾ ਮਾਮਲਾ
ਚੰਡੀਗੜ੍ਹ- ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨਵੇਂ ਵਿਵਾਦ ਵਿਚ ਫੱਸ ਗਏ ਹਨ। ਉਨ੍ਹਾਂ ਨੇ ਪਤਨੀ ਦੇ ਨਾਂ 500 ਗਜ ਵਾਲਾ ਪਲਾਟ ਚੋਣ…
View More ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਫਸੇ ਇਕ ਹੋਰ ਮਾਮਲੇ ‘ਚ, ਚੋਣ ਕਮਿਸ਼ਨ ਤੱਕ ਪੁੱਜਾ ਮਾਮਲਾ