13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ‘ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG ‘ਤੇ ਹੋਇਆ ਹਮਲਾ

ਚੰਡੀਗੜ੍ਹ– ਹਰਿਆਣਾ ‘ਚ ਜਿਸ ਥਾਂ ‘ਤੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਡਾਕਟਰ ਅਨਮੋਲ ਰਤਨ ਸਿੱਧੂ ਦੀ ਸ਼ਤਾਬਦੀ ‘ਤੇ ਹਮਲਾ ਹੋਇਆ ਸੀ, ਉੱਥੇ ਹੀ ਰਾਹੁਲ ਗਾਂਧੀ…

View More 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ‘ਤੇ ਵੀ ਹੋ ਚੁੱਕੀ ਹੈ ਪੱਥਰਬਾਜ਼ੀ, ਹੁਣ ਪੰਜਾਬ AG ‘ਤੇ ਹੋਇਆ ਹਮਲਾ

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ : ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਪੁਲਿਸ ਨੇ ਗੁਜਰਾਤ ATS ਨਾਲ ਮਿਲ ਕੇ 75 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ…

View More ਪੰਜਾਬ ਪੁਲਿਸ ਹੱਥ ਲੱਗੀ ਵੱਡੀ ਸਫਲਤਾ, ਜੁਆਇੰਟ ਆਪ੍ਰੇਸ਼ਨ ਦੌਰਾਨ 75 ਕਿਲੋ ਹੈਰੋਇਨ ਬਰਾਮਦ

ਪੰਜਾਬ ‘ਚ ਕਿਸੇ ਵੀ ਹਾਲ ਨਹੀਂ ਵਿਕਣ ਦਿਆਂਗੇ ਨਕਲੀ ਦਵਾਈਆਂ ਤੇ ਖਾਦਾਂ: ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ– ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ…

View More ਪੰਜਾਬ ‘ਚ ਕਿਸੇ ਵੀ ਹਾਲ ਨਹੀਂ ਵਿਕਣ ਦਿਆਂਗੇ ਨਕਲੀ ਦਵਾਈਆਂ ਤੇ ਖਾਦਾਂ: ਕੁਲਦੀਪ ਸਿੰਘ ਧਾਲੀਵਾਲ

ਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕ

ਇੰਦੌਰ– ਮੱਧ ਪ੍ਰਦੇਸ਼ ਦੇ ਇੰਦੌਰ ‘ਚ ਇਕ ਮਕਾਨ ਮਾਲਕ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। 50 ਹਜ਼ਾਰ ਰੁਪਏ ਚੋਰੀ ਕਰਨ ਦੇ ਸ਼ੱਕ ‘ਚ ਮਕਾਨ ਮਾਲਕ…

View More ਪੈਸੇ ਚੋਰੀ ਕਰਨ ਦੇ ਸ਼ੱਕ ‘ਚ ਮਾਲਕ ਮਕਾਨ ਨੇ ਕਿਰਾਏਦਾਰ ਨਾਲ ਕੀਤਾ ਦਰਿੰਦਿਆਂ ਵਾਲਾ ਸਲੂਕ

ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾ

ਚੰਡੀਗੜ੍ਹ– ਪੰਜਾਬ ਵਿਚ 1 ਜੁਲਾਈ ਤੋਂ ਸਰਕਾਰ ਨੇ ਪ੍ਰਤੀ ਬਿੱਲ 600 ਯੂਨਿਟ ਮੁਫਤ ਬਿਜਲੀ ਸਕੀਮ ਵਿਚ ਕੁਝ ਸ਼ਰਤਾਂ ਹਟਾ ਦਿੱਤੀਆਂ ਹਨ। ਇਸ ਤੋਂ ਬਾਅਦ ਸਿਰਫ਼…

View More ਮੁਫਤ ਬਿਜਲੀ ‘ਤੇ 1 ਕਿਲੋਵਾਟ ਦੀ ਸ਼ਰਤ ਹਟੀ, ਜਨਰਲ ਕੈਟਗਰੀ ‘ਚ ਸਿਰਫ਼ BPL ਪਰਿਵਾਰਾਂ ਨੂੰ ਹੀ ਮਿਲੇਗਾ ਫਾਇਦਾ

ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ

ਚੰਡੀਗੜ੍ਹ– ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ…

View More ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ

ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ

ਚੰਡੀਗੜ੍ਹ– ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ…

View More ਪੰਜਾਬ ‘ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ ‘ਚ 676 ਨਸ਼ਾ ਤਸਕਰ ਫੜੇ

31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ

ਲੁਧਿਆਣਾ– ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਭਾਰਤੀ ਕਿਸਾਨ ਯੁਨੀਅਨ ਲੱਖੋਵਾਲ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ…

View More 31 ਜੁਲਾਈ ਨੂੰ ਪੰਜਾਬ ‘ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ

ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ…

View More ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ

ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨ

ਅੰਮ੍ਰਿਤਸਰ– ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਡਾ. ਗੁਰਪ੍ਰੀਤ ਕੌਰ,…

View More ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਪੰਜਾਬ CM ਭਗਵੰਤ ਮਾਨ