ਪੰਜਾਬ ਚੋਣਾਂ 2022: AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਸੂਚੀ, ਦੇਖੋ ਲਿਸਟ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 8 ਉਮੀਦਵਾਰਾਂ ਦੇ ਨਾਂ ਸ਼ਾਮਲ ਕੀਤੇ…

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 8 ਉਮੀਦਵਾਰਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਪਾਰਟੀ ਨੇ ਹੁਣ ਤੱਕ 96 ਉਮੀਦਵਾਰਾਂ ਦੇ ਨਾਂ ਐਲਾਨ ਕਰ ਦਿੱਤੇ ਹਨ।

Leave a Reply

Your email address will not be published. Required fields are marked *