ਸਿੰਘੂ ਕਤਲਕਾਂਡ ਘਟਨਾ ਦੇ ਸੰਬਧ ‘ਚ ਪੰਜਾਬ ਸਰਕਾਰ ਵੱਲੋਂ ਤਿੰਨ ਮੈਂਬਰੀ SIT ਦਾ ਗਠਨ

ਚੰਡੀਗੜ੍ਹ :  ਸਿੰਘੂ ਕਤਲਕਾਂਡ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਤਿੰਨ ਮੈਂਬਰੀ ਸਿਟ ਦਾ ਗਠਨ ਕੀਤਾ ਗਿਆ…

ਚੰਡੀਗੜ੍ਹ :  ਸਿੰਘੂ ਕਤਲਕਾਂਡ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਤਿੰਨ ਮੈਂਬਰੀ ਸਿਟ ਦਾ ਗਠਨ ਕੀਤਾ ਗਿਆ ਹੈ। ਇਸ SIT ਦੀ ਅਗਵਾਈ ਏਡੀਜੀਪੀ ਵਰਿੰਦਰ ਕੁਮਾਰ ਕਰਨਗੇ। ਇਸ SIT ਵਿਚ ਐਸਐਸਪੀ ਹਰਵਿੰਦਰ ਸਿੰਘ ਵਿਰਕ ਤੇ ਡੀਆਈਜੀ ਇੰਦਰਬੀਰ ਸਿੰਘ ਸ਼ਾਮਲ ਹਨ।

Leave a Reply

Your email address will not be published. Required fields are marked *