ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ 29 ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਇਸ ਤੋਂ ਪਹਿਲਾਂ ਵੀ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕਰ ਚੁੱਕੀ ਹੈ। ਚੰਨੀ ਸਰਕਾਰ ਵਿੱਚ ਵਾਰ-ਵਾਰ ਤਬਾਦਲੇ ਹੁੰਦੇ ਰਹਿੰਦੇ ਹਨ। ਅੱਜ ਤਬਾਦਲੇ ਕੀਤੇ ਗਏ ਤਹਿਸੀਲਦਾਰਾਂ ਦੀ ਸੂਚੀ ਇਸ ਪ੍ਰਕਾਰ ਹੈ।
ਪੰਜਾਬ ਸਰਕਾਰ ਨੇ 29 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ 29 ਨਾਇਬ ਤਹਿਸੀਲਦਾਰਾਂ ਤੇ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਇਸ ਤੋਂ ਪਹਿਲਾਂ ਵੀ…

