ਚੰਡੀਗੜ੍ਹ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 11 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ।
Also Read : ਆਦਮਪੁਰ ਪਹੁੰਚੇ CM ਚੰਨੀ ਨੇ ਕੀਤੇ ਕਈ ਵੱਡੇ ਐਲਾਨ
ਤਹਿਸੀਲਦਾਰ ਰੁਪਿੰਦਰ ਸਿੰਘ ਬੱਲ ਨੂੰ ਪੱਟੀ ਤੋਂ ਜਲੰਧਰ-2, ਅਮਨਦੀਪ ਸਿੰਘ ਚਾਵਲਾ ਨੂੰ ਮੋਹਾਲੀ ਤੋਂ ਫਤਹਿਗੜ੍ਹ ਸਾਹਿਬ, ਗੁਰਮੰਦਰ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਸਮਰਾਲਾ, ਲਖਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਨੂੰ ਬਟਾਲਾ ਤੋਂ ਮਾਨਸਾ, ਲਖਵਿੰਦਰ ਸਿੰਘ ਗਿੱਲ ਪੁੱਤਰ ਨਛੱਤਰ ਸਿੰਘ ਨੂੰ ਸਬ ਰਜਿਸਟਰਾਰ ਲੁਧਿਆਣਾ ਤੋਂ ਬਾਠ, ਵਿਨੈ ਬਾਂਸਲ ਨੂੰ ਬਠਿੰਡਾ ਸਬ ਰਜਿਸਟਰਾਰ ਲੁਧਿਆਣਾ ਪੱਛਮੀ, ਸੁਖਬੀਰ ਕੌਰ ਤਲਵੰਡੀ ਸਾਬੋ ਨੂੰ ਤਰਨਤਾਰਨ, ਮਨਜੀਤ ਸਿੰਘ ਨੂੰ ਸਬ ਰਜਿਸਟਰਾਰ ਅੰਮ੍ਰਿਤਸਰ-1, ਤਹਿਸੀਲਦਾਰ ਅੰਮ੍ਰਿਤਸਰ-1, ਪਰਮਪ੍ਰੀਤ ਸਿੰਘ ਨੂੰ ਸਬ ਰਜਿਸਟਰਾਰ ਅੰਮ੍ਰਿਤਸਰ-2 ਤੋਂ ਸਬ ਰਜਿਸਟਰਾਰ ਅੰਮ੍ਰਿਤਸਰ-2, ਕਰਨ ਗੁਪਤਾ ਨੂੰ ਸਬ ਮੋਗਾ ਤੋਂ ਮਲੋਟ, ਨਵਦੀਪ ਸਿੰਘ ਭੋਗਲ ਨੂੰ ਸਮਰਾਲਾ ਤੋਂ ਜਲੰਧਰ-1 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।



