ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 — ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਮਾਨਯੋਗ ਰਾਜਪਾਲ, ਪੰਜਾਬ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਦੋਵੇਂ ਅਹਿਮ ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jhansi Hospital Fire News: अस्पताल में आग लगने से 10 नवजात शिशुओं की मौत
PRTC Bus Accident : घने कोहरे के कारण हुआ बड़ा हादसा; PRTC की ट्रॉले से टक्कर, कई लोग घायल
Bijnor Road Accident : शादी करके घर आ रहे दूल्हा-दुल्हन समेत 7 लोगों की दर्दनाक हादसे में मौत