ਚੰਡੀਗੜ੍ਹ : ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪਾਰਟੀਆਂ 'ਚ ਦਲ-ਬਦਲੀ ਚੱਲ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ (Raghav Chadha) ਨੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ 4 ਮੰਤਰੀ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਹ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਣਾ ਚਾਹੁੰਦੇ ਹਨ।
Also Read : ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ
ਦੂਜੇ ਪਾਸੇ ਰਾਘਵ ਚੱਢਾ ਨੇ ਕਿਹਾ ਕਿ ਦਾਗੀ ਨੇਤਾਵਾਂ ਲਈ 'ਆਪ' (AAP) 'ਚ ਕੋਈ ਥਾਂ ਨਹੀਂ ਹੈ। ਇਨ੍ਹਾਂ ਚਾਰ ਮੰਤਰੀਆਂ 'ਤੇ ਰੇਤ ਚੋਰੀ ਕਰਨ ਦੇ ਗੰਭੀਰ ਦੋਸ਼ ਲੱਗਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ਆਪਣੀ ਪਾਰਟੀ ਵਿੱਚ ਨਹੀਂ ਲੈਣਗੇ। ਉਹ ਚਾਰ ਮੰਤਰੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਨਗੇ।
पंजाब की कांग्रेस सरकार के चार बड़े मंत्री कांग्रेस पार्टी को छोड़कर आम आदमी पार्टी में शामिल होना चाहते हैं। उन चारों मंत्रियों पर नजायज रेता माइनिंग के गंभीर आरोप हैं।
— Raghav Chadha (@raghav_chadha) December 13, 2021
आम आदमी पार्टी कट्टर ईमानदार पार्टी है। इसलिए हमने उन्हें लेने से मना कर दिया। pic.twitter.com/VuvnPadV76
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट