ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕਾਂ ਨੂੰ 43 ਤਰ੍ਹਾਂ ਦੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦੀ ਯੋਜਨਾ ਦਾ ਉਦਘਾਟਨ ਕਰਨ ਲਈ ਐਤਵਾਰ ਨੂੰ ਮਹਾਨਗਰ ਪਹੁੰਚ ਰਹੇ ਹਨ। ਇਸ ਦੇ ਲਈ ਪਿੰਡ ਧਨਾਨਸੂ 'ਚ ਵੱਡਾ ਪੰਡਾਲ ਲਾਇਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪ੍ਰਬੰਧਾਂ ਦਾ ਜਾਇਜ਼ਾ ਲੈਣ ਸ਼ਨੀਵਾਰ ਨੂੰ ਇੱਥੇ ਪਹੁੰਚੀ।
ਦੋਵੇਂ ਮੁੱਖ ਮੰਤਰੀ ਸਟੇਜ ਤੋਂ ਉਨ੍ਹਾਂ ਮੁਲਾਜ਼ਮਾਂ ਜਾਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਜਿਨ੍ਹਾਂ ਦੀ ਤਰਫੋਂ ਰਾਸ਼ਨ ਘਰ-ਘਰ ਪਹੁੰਚਾਉਣਾ ਹੈ ਜਾਂ ਲੋਕਾਂ ਦੇ ਕੰਮ ਘਰ-ਘਰ ਜਾ ਕੇ ਕੀਤੇ ਜਾਣੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਦੁਪਹਿਰ 1 ਵਜੇ ਪਹੁੰਚਣਗੇ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਨੇ ਰੂਟ ਪਲਾਨ ਵੀ ਮੋੜ ਦਿੱਤਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके