ਚੰਡੀਗੜ੍ਹ : ਸੰਯੁਕਤ ਸਮਾਜ ਮੋਰਚਾ (SSM) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਯੂਨਾਈਟਿਡ ਫਰੰਟ (United front) ਨੇ ਹੁਣ ਤੱਕ 92 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਸੰਯੁਕਤ ਸਮਾਜ ਮੋਰਚਾ ਵੱਲੋਂ 35 ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਸੰਯੁਕਤ ਸਮਾਜ ਮੋਰਚਾ (SSM) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 35 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ…


