ਮੋਹਾਲੀ : ਪੰਜਾਬ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਮੰਗਲਵਾਰ ਨੂੰ ਵਣ ਭਵਨ ਮੁਹਾਲੀ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਕਈ ਅਧਿਕਾਰੀ ਮੌਕੇ ’ਤੇ ਗੈਰ ਹਾਜ਼ਰ ਪਾਏ ਗਏ। ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੰਗਤ ਸਿੰਘ ਗਿਲਜੀਆਂ ਨੇ ਵਣ ਭਵਨ ਦਾ ਕੀਤਾ ਅਚਨਚੇਤ ਦੌਰਾ
ਮੋਹਾਲੀ : ਪੰਜਾਬ ਦੇ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੱਲੋਂ ਮੰਗਲਵਾਰ ਨੂੰ ਵਣ ਭਵਨ ਮੁਹਾਲੀ ਦਾ ਅਚਨਚੇਤ ਦੌਰਾ ਕੀਤਾ ਗਿਆ ਅਤੇ ਚੈਕਿੰਗ ਕੀਤੀ ਗਈ। ਇਸ…
