ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਇਕ ਦੇਸ਼, ਇਕ ਚੋਣ' ਤਜਵੀਜ਼ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਅੱਜ ਉਨ੍ਹਾਂ ਆਪਣੇ 'X' ਹੈਂਡਲ 'ਤੇ ਲਿਖਿਆ- ਸ਼੍ਰੋਮਣੀ ਅਕਾਲੀ ਦਲ #OneNationOnePoll ਕਦਮ ਦਾ ਸੁਆਗਤ ਤੇ ਸਮਰਥਨ ਕਰਦਾ ਹੈ। ਇਸ ਮੁੱਦੇ 'ਤੇ ਦੇਸ਼ ਵਿਆਪੀ ਸਹਿਮਤੀ ਹੋਣੀ ਚਾਹੀਦੀ ਹੈ। ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਨਾ ਸਿਰਫ਼ ਫਜ਼ੂਲ ਖਰਚੀ ਨੂੰ ਰੋਕੇਗਾ ਸਗੋਂ ਜ਼ਰੂਰੀ ਸਥਿਰਤਾ ਵੀ ਪ੍ਰਦਾਨ ਕਰੇਗਾ। ਮੌਜੂਦਾ ਸਿਸਟਮ 'ਚ ਸਰਕਾਰੀ ਮਸ਼ੀਨਰੀ ਚੋਣ ਮੋਡ 'ਚ ਰੁੱਝੀ ਰਹਿੰਦੀ ਹੈ ਜਿਸ ਨਾਲ ਸੁਚਾਰੂ ਸ਼ਾਸਨ ਤੇ ਵਿਕਾਸ ਪ੍ਰਭਾਵਿਤ ਹੁੰਦਾ ਹੈ।'
Shiromani Akali Dal welcomes and supports the #OneNationOnePoll move. There should be nation wide consensus on this issue. The idea of simultaneous Lok Sabha and Vidhan Sabha elections will provide much needed stability besides curbing wasteful expenditure. In the present system,… pic.twitter.com/yOcObr5566
— Sukhbir Singh Badal (@officeofssbadal) September 1, 2023
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत