ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਸਿਆਸੀ ਹਲਚਲ ਤੇਜ਼ ਹੋ ਗਈ ਹੈ।ਅਸਤੀਫੇ ਤੋਂ ਬਾਅਦ ਸਿੱਧੂ ਵਿਰੋਧੀਆਂ ਦੇ ਨਾਲ-ਨਾਲ ਕਾਂਗਰਸ ਦੇ ਲੀਡਰਾਂ ਦੇ ਹੀ ਨਿਸ਼ਾਨੇ 'ਤੇ ਆ ਗਏ ਹਨ।
Also Read : ਸਿੱਧੂ ਦੇ ਅਸਤੀਫੇ 'ਤੇ ਮਨੀਸ਼ ਤਿਵਾਰੀ ਨੇ ਕਸਿਆ ਤੰਜ,ਕਹੀ ਇਹ ਵੱਡੀ ਗੱਲ
ਦੱਸ ਦਈਏ ਕਿ ਸਿੱਧੂ ਦੇ ਅਸਤੀਫੇ 'ਤੇ ਗੁਰਜੀਤ ਸਿੰਘ ਅੋਜਲੇ ਨੇ ਨਿਸ਼ਾਨਾ ਵਿੰਨ੍ਹਿਆ ਹੈ।ਉਨ੍ਹਾਂ ਨੇ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਪਰੇਸ਼ਾਨੀ ਸੀ ਤਾਂ ਉਨ੍ਹਾਂ ਨੂੰ ਪਾਰਟੀ ਦੇ ਵੱਡੇ ਨੇਤਾਵਾਂ ਨਾਲ ਪਹਿਲੇ ਗੱਲ ਕਰਨੀ ਚਾਹੀਦੀ ਸੀ।ਇਸ ਤਰ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ।ਅੋਜਲਾ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਉਸਦਾ ਹੀ ਮਾਨ ਵਧਿਆ ਹੈ। ਕਾਂਗਰਸ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਦਾਰੀ ਦਿੱਤੀ ਗਈ ਸੀ ਉਨ੍ਹਾਂ ਨੂੰ ਉਸ ਦਾ ਮਾਨ ਰੱਖਣਾ ਚਾਹੀਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट
Punjab accident news: स्कूल बस ने बाइक को मारी टक्कर, 8 साल की बच्ची की मौत