ਸੁਖਬੀਰ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਜਸਦੀਪ ਕੌਰ ਨੂੰ ਐਲਾਨਿਆਂ ਅਕਾਲੀ ਦਲ ਦਾ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਜਸਦੀਪ ਕੌਰ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਹੁਣ ਤੱਕ ਐਲਾਨੇ ਗਏ ਨਾਵਾਂ ਦੀ ਕੁੱਲ ਗਿਣਤੀ 78 ਹੋ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

 

Leave a Reply

Your email address will not be published. Required fields are marked *