ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ‘ਤੇ ਹੁਣ ਪੰਜਾਬ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿਚ ਲਿਖਿਆ #ਖੇਤੀ ਕਾਨੂੰਨ ਰੱਦ ਇਸ ਲਈ ਨਹੀਂ ਕੀ ਪੀਐਮ ਨੂੰ ਫ਼ਿਕਰ ਹੈ ਬਲਕਿ ਇਸ ਲਈ ਕਿ ਸਤਾ ਦੇ ਨਸ਼ੇ ਵਿਚ ਧੁੱਤ ਸਰਕਾਰ ਨੇ ਗੁਰੂ ਦਾ ਵੰਸ਼ਜ਼ਾਂ ‘ਤੇ ਭਰੋਸਾ ਕੀਤਾ। ਉਨ੍ਹਾਂ ਨੇ ਅੱਗੇ ਲਿਖਿਆ ਚਿੜੀਓਂ ਸੇ ਮੈਂ ਬਾਜ਼ ਤੁੜਾਊਂ ਸਵਾ ਲਾਖ ਸੇ ਏਕ ਲੜਾਊਂ ਤਬੈ ਗੋਬਿੰਦ ਸਿੰਘ ਨਾਮ ਕਹਾਊਂ।।
ਖੇਤੀ ਕਾਨੂੰਨਾਂ ਰੱਦ ਹੋਣ ‘ਤੇ ਜਾਖੜ ਨੇ ਕੀਤਾ ਟਵੀਟ, PM ਮੋਦੀ ‘ਤੇ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਕਈ ਨੇਤਾ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।…

