ਤਰਨਤਾਰਨ : ਤਰਨ ਤਾਰਨ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਭਿੱਖੀਵਿੰਡ ਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕਰ 3 ਲੋਕ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ ਹੈ ਅਤੇ ਉਨ੍ਹਾਂ ਕੋਲੋਂ 1 ਪਿਸਟਲ, 11 ਰੌਂਦ , 1 ਮੈਗਜ਼ੀਨ, IED ਵਿਸਫੋਟਕ ਪਦਾਰਥ , 1 ਹੈਡਗ੍ਰਨੇਡ ਬਰਾਮਦ ਕੀਤਾ ਹੈ।ਇਸ ਦੌਰਾਨ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਪਿੰਡ ਰੋਲੀ ਨਿਵਾਸੀ ਕੁਲਵਿੰਦਰ ਸਿੰਘ , ਮੋਗਾ ਨਿਵਾਸੀ ਕਮਲਪ੍ਰੀਤ ਸਿੰਘ ਅਤੇ ਕੰਵਰਪਾਲ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਉਕਤ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦੇ ਉੱਚ ਅਫਸਰਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਤਰਨ ਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
ਤਰਨਤਾਰਨ : ਤਰਨ ਤਾਰਨ ਪੁਲਿਸ ਨੂੰ ਵੱਡੀ ਮਿਲੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਭਿੱਖੀਵਿੰਡ ਚੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕਰ 3 ਲੋਕ ਨੂੰ ਹਥਿਆਰਾਂ ਸਮੇਤ…
