ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ 22 ਜਨਵਰੀ ਨੂੰ ਅਯੋਧਿਆ ਵਿਚ ਹੋਣ ਵਾਲੇ ਭਗਵਾਨ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਸ਼ਾਮਲ ਹੋਣਗੇ। ਇਸ ਬਾਰੇ ਫੈਸਲਾ ਪੰਜਾਬ ਕਾਂਗਰਸ ਦੀ ਬੀਤੇ ਕੱਲ੍ਹ ਹੋਈ ਮੀਟਿੰਗ ਵਿਚ ਲਿਆ ਗਿਆ।
ਫੈਸਲੇ ਮੁਤਾਬਕ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਤੋਂ ਬੱਸਾਂ ਦਾ ਕਾਫਲਾ ਰਵਾਨਾਂ ਕੀਤਾ ਜਾਵੇਗਾ ਤੇ ਜਿਹੜੇ ਵੀ ਕਾਂਗਰਸ ਸਮਰਥਕ ਉਸ ਦਿਨ ਰਾਮ ਲੱਲਾ ਦੇ ਅਸਥਾਨ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਜਾ ਸਕਦੇ ਹਨ।
ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ 'ਚ 22 ਜਨਵਰੀ ਨੂੰ ਰਾਮਲਲਾ ਦੀ ਪਵਿੱਤਰ ਰਸਮ ਹੋਣ ਜਾ ਰਹੀ ਹੈ। ਇੱਥੇ, ਮੰਦਰ ਵਿੱਚ ਭਗਵਾਨ ਰਾਮ ਦੀ ਸੇਵਾ ਲਈ ਪੁਜਾਰੀ ਨਿਯੁਕਤ ਕੀਤੇ ਜਾਣੇ ਸਨ, ਜਿਸ ਲਈ ਦੇਸ਼ ਭਰ ਦੇ 3000 ਵੇਦਾਰਥੀਆਂ ਅਤੇ ਪੁਜਾਰੀਆਂ ਦੀ ਇੰਟਰਵਿਊ ਲਈ ਗਈ ਸੀ। ਚੁਣੇ ਗਏ ਅਰਚਕਾਂ ਦੀ 6 ਮਹੀਨੇ ਦੀ ਸਿਖਲਾਈ ਸ਼ੁਰੂ ਹੋ ਗਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण
Crime News: गुजरात के पोरबंदर से 500 किलो ड्रग्स बरामद, कीमत 700 करोड़ रुपये से ज्यादा
Winter Tips: सर्दियों के मौसम में बार-बार लगती है सर्दी? शरीर को गर्म रखने के लिए आज ही अपनाएं ये तरीके