ਪੰਜਾਬ 'ਚ ਰੇਲਗੱਡੀ ਨਾਲ ਜੁੜੀ ਇਕ ਹੋਰ ਘਟਨਾ ਵਾਪਰੀ ਹੈ। ਚਲਦੀ ਰੇਲਗੱਡੀ ਤੋਂ ਇੰਜਣ ਵੱਖ ਹੋ ਗਿਆ ਤੇ ਇਕੱਲਾ ਇੰਜਣ 3 ਕਿਲੋਮੀਟਰ ਦੂਰ ਜਾ ਪਹੁੰਚਿਆ। ਖੰਨਾ 'ਚ ਐਤਵਾਰ ਨੂੰ ਚੱਲਦੀ ਟਰੇਨ ਦਾ ਇੰਜਣ ਵੱਖ ਹੋ ਗਿਆ। ਇਹ ਇੰਜਣ ਇਕੱਲਾ ਹੀ ਕਰੀਬ 3 ਕਿਲੋਮੀਟਰ ਦੂਰ ਪਹੁੰਚ ਗਿਆ। ਇਸ ਤੋਂ ਬਾਅਦ ਟਰੈਕ 'ਤੇ ਕੰਮ ਕਰ ਰਹੇ ਕੀ ਮੈਨ ਨੇ ਰੌਲਾ ਪਾਇਆ ਅਤੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਡਰਾਈਵਰ ਨੇ ਫਿਰ ਇੰਜਣ ਬੰਦ ਕਰ ਦਿੱਤਾ ਅਤੇ ਇੰਜਣ ਨੂੰ ਗੱਡੀ ਨਾਲ ਜੋੜ ਦਿੱਤਾ।
ਇਹ ਹਾਦਸਾ ਪਟਨਾ ਤੋਂ ਜੰਮੂ ਤਵੀ ਜਾ ਰਹੀ ਅਰਚਨਾ ਐਕਸਪ੍ਰੈਸ ਟਰੇਨ ਨਾਲ ਵਾਪਰਿਆ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਹੋਰ ਟਰੇਨ ਨਹੀਂ ਆਈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਦੀ ਜਾਨ ਬਚ ਗਈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Aaj ka Rashifal: कुंभ समेत इन राशि वालों को व्यवसाय में मिलेगा लाभ, जानें कैसा रहेगा आज का दिन
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल