National News : ਇਕ ਸਕੂਲ ਦੇ ਪ੍ਰਿੰਸੀਪਲ ਤੇ ਅਧਿਆਪਕਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਪ੍ਰਿੰਸੀਪਲ ਤੇ ਅਧਿਆਪਕਾ ਰੰਗਰਲੀਆਂ ਮਨਾਉਂਦੇ ਨਜ਼ਰ ਆ ਰਹੇ ਹਨ। ਸਕੂਲ ਵਿਚ ਹੀ ਇਨ੍ਹਾਂ ਨੇ ਬੇਸ਼ਰਮੀ ਦੀਆਂ ਹੱਦਾਂ ਪਾਰ ਕਰ ਦਿੱਤੀਆਂ। ਵੀਡੀਓ ਵਾਇਰਲ ਹੋਣ ਮਗਰੋਂ ਮਾਮਲਾ ਕਾਫੀ ਭੱਖ ਗਿਆ। ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ ਸਿੱਖਿਆ ਦੇ ਮੰਦਰ ਵਿੱਚ ਹੀ ਇੱਕ ਪ੍ਰਿੰਸੀਪਲ ਅਧਿਆਪਿਕਾ ਨਾਲ ਅਸ਼ਲੀਲ ਹਰਕਤਾਂ ਕਰਦਾ ਦੇਖਿਆ ਗਿਆ। ਕਿਸੇ ਨੇ ਗੁਪਤ ਕੈਮਰੇ ਨਾਲ ਪ੍ਰਿੰਸੀਪਲ ਅਤੇ ਅਧਿਆਪਕਾ ਦੀ ਹਰਕਤ ਦੀ ਵੀਡੀਓ ਰਿਕਾਰਡ ਕਰ ਲਈ, ਜੋ ਹੁਣ ਵਾਇਰਲ ਹੋ ਰਹੀ ਹੈ।

ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਜੌਨਪੁਰ ਦੇ ਇੱਕ ਕਾਨਵੈਂਟ ਸਕੂਲ ਦੀ ਦੱਸੀ ਜਾ ਰਹੀ ਹੈ, ਜਿਸ ਵਿੱਚ ਸਕੂਲ ਪ੍ਰਿੰਸੀਪਲ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਖੁਦ ਸਕੂਲ ਦੀ ਟੀਚਰ ਹੈ।
ਸਕੂਲ ਪ੍ਰਿੰਸੀਪਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਲੋਕਾਂ ਦੇ ਮਨਾਂ ਵਿੱਚ ਸਵਾਲ ਹੈ ਕਿ ਦੋਸ਼ੀ ਸਕੂਲ ਸੰਚਾਲਕ ਖਿਲਾਫ ਕੋਈ ਕਾਰਵਾਈ ਹੋਵੇਗੀ ਜਾਂ ਨਹੀਂ!
ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਬੀਐਸਏ ਨੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਇੰਨਾ ਹੀ ਨਹੀਂ ਸਕੂਲ ਦੀ ਮਾਨਤਾ ਰੱਦ ਹੋਣ ਦੀ ਵੀ ਚਰਚਾ ਹੈ। ਸਵਾਲ ਉਠਾਏ ਜਾ ਰਹੇ ਹਨ ਕਿ ਕੀ ਸਕੂਲ ਵਿੱਚ ਮਹਿਲਾ ਅਧਿਆਪਕ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿਖਾਈ ਦੇਣ ਵਾਲੇ ਪ੍ਰਿੰਸੀਪਲ ਖ਼ਿਲਾਫ਼ ਕੋਈ ਕਾਰਵਾਈ ਹੋਵੇਗੀ?
A viral video on social media shows a school principal and a woman teacher allegedly caught in an obscene act in office in #Jaunpur, #UttarPradesh.
— BIO Saga (@biosagain) July 10, 2024
The viral clip shows the principal of a convent school in #Sarpatha and a woman teacher engaging in obscene acts in the office. pic.twitter.com/q4XZf7Ob6e
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर