ਬਲਜਿੰਦਰ ਸਿੰਘ ਮਹੰਤ, ਐਸਏਐਸ ਨਗਰ: ਮੁਹਾਲੀ 'ਚ ਨਵੇਂ ਸਾਲ 'ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ 'ਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ। ਡੀਸੀ ਨੇ ਅਮਨ-ਕਾਨੂੰਨ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ 1:00 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀਸੀ ਮੁਹਾਲੀ ਵੱਲੋਂ ਧਾਰਾ 144 ਅਧੀਨ ਜ਼ਿਲ੍ਹਾ ਮੈਜਿਸਟਰੇਟ ਦੀਆਂ ਸ਼ਕਤੀਆਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਆਈਪੀਸੀ ਦੀ ਧਾਰਾ 144 ਤਹਿਤ ਹੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਜਾਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Delhi airport : बढ़ते वायु प्रदूषण के बीच दिल्ली हवाई अड्डे ने यात्रियों के लिए जारी की नई एडवाइजरी
Gurunanak dev jayanti: राष्ट्रपति द्रौपदी मुर्मू और प्रधानमंत्री नरेंद्र मोदी ने देशवासियों को गुरुनानक देव जी के प्रकाश पर्व की शुभकामनाएं दी
Punjab-Haryana Weather Update : पंजाब-हरियाणा में कोहरे का कहर; तापमान में भारी गिरावट, जानें अपने शहर का हाल