ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਨਿਰਦੇਸ਼ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਗਏ ਹਨ।ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਆਈ. ਏ. ਐਸ. ਕਮਲ ਕਿਸ਼ੋਰ ਯਾਦਵ, ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਗਿਆ ਹੈ।ਤਬਦੀਲ ਕੀਤੇ ਗਏ ਪੀ. ਸੀ. ਐਸ. ਅਧਿਕਾਰੀਆਂ ‘ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਨਿਰਦੇਸ਼ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਗਏ ਹਨ।ਪੰਜਾਬ…
