Attack on Aman Dhaliwal: ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਤੇਜ਼ਧਾਰ ਨਾਲ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ’ਚ ਅਮਨ ਧਾਲੀਵਾਲ ’ਤੇ ਹਮਲਾ ਹੋਇਆ ਹੈ। ਅਮਨ ਧਾਲੀਵਾਲ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ।
ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੰਜਾਬੀ ਅਦਾਕਾਰ ਅਮਨ ਧਾਲੀਵਾਲ ਨੇ ਹਮਲਾਵਰਾਂ ਦਾ ਮੁਕਾਬਲਾ ਕੀਤਾ। ਇਸ ਦੌਰਾਨ ਅਮਨ ਧਾਲੀਵਾਲ ਜ਼ਖਮੀ ਹੋ ਗਏ। ਹਸਤਪਾਲ ਵਿੱਚ ਧਾਲੀਵਾਲ ਦਾ ਇਲਾਜ ਚੱਲ ਰਿਹਾ ਹੈ।
ਅਪਡੇਟ ਜਾਰੀ …

