ਨਿਊਜ਼ੀਲੈਂਡ ਏਅਰ ਫੋਰਸ ਦੀ ਪਹਿਲੀ ਮਹਿਲਾ ਸਿੱਖ ਮੁਟਿਆਰ ਬਣੀ ਅਫਸਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਨੌਜਵਾਨ ਜਿੱਥੇ ਇਕ ਪਾਸੇ ਆਪਣੀ ਜਵਾਨੀ ਨੂੰ ਨਸੇ ਦੇ ਹਵਾਲੇ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਨੌਜਵਾਨ ਜਿੱਥੇ ਇਕ ਪਾਸੇ ਆਪਣੀ ਜਵਾਨੀ ਨੂੰ ਨਸੇ ਦੇ ਹਵਾਲੇ ਕਰ ਰਹੇ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਨੌਜਵਾਨ ਵਿਦੇਸ਼ ਦੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਇਸ ਤੇ ਤਰ੍ਹਾਂ ਹੀ ਹੁਸ਼ਿਆਰਪੁਰ ਦੇ ਪਿੰਡ ਰਾਮ ਨਗਰ ਦੀ ਰਹਿਣ ਵਾਲੀ 22 ਸਾਲਾ ਦੀ ਮੁਟਿਆਰ ਨੇ ਵੀ ਵਿਦੇਸ਼ ਦੀ ਧਰਤੀ ਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।

girl

ਮਿਲੀ ਜਾਣਕਾਰੀ ਦੇ ਅਨੁਸਾਰ  ਰਵਿੰਦਰਜੀਤ ਕੌਰ  ਏਅਰ ਫੋਰਸ ਵਿੱਚ ਅਫ਼ਸਰ ਲੱਗਣ ਵਾਲੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। ਇਸ ਮੁਕਾਮ ਨੂੰ ਹਾਸਿਲ ਕਰਨ ਵਾਲੀ ਉਹ ਮਹਿਲਾ ਸਿੱਖ ਮਹਿਲਾ ਬਣੀ ਹੈ। ਰਵਿੰਦਰਜੀਤ ਕੌਰ ਵੱਲੋਂ ਇਹ ਖਾਸ ਮੁਕਾਸ ਹਾਸਿਲ ਕਰਨ ਤੋਂ ਬਾਅਦ ਪਿੰਡ ਦੇ ਲੋਕ ਮਿਠਾਈਆਂ ਵੰਡ ਰਹੇ ਹਨ ਤੇ ਪਰਿਵਾਰ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।

Leave a Reply

Your email address will not be published. Required fields are marked *