ਪੰਜਾਬ ਦੀ ਧੀ ਨੇ ਕੈਲੀਫੋਰਨੀਆ ਵਿੱਚ ਲਹਿਰਾਇਆ ਜਿੱਤ ਦਾ ਝੰਡਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਲੋਕਾਂ ਨੇ ਹਰ ਇਕ ਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ ਤੇ ਕਰਦੇ ਵੀ ਆ ਰਹੇ ਹਨ। ਇਸੇ ਤਰ੍ਹਾਂ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬੀ ਲੋਕਾਂ ਨੇ ਹਰ ਇਕ ਦੇਸ਼ ਵਿੱਚ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ ਤੇ ਕਰਦੇ ਵੀ ਆ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੀ ਰਹਿਣ ਵਾਲੀ ਸਿਮਰਨ ਕੌਰ ਨੇ ਵੀ ਆਪਣੇ ਕੰਮ ਨਾਲ ਪੰਜਾਬ ਦਾ ਰੋਸ਼ਨ ਕੀਤਾ ਹੈ। ਦੱਸ ਦਇਏ ਕਿ ਅਮੇਰਿਕਾ ਵਿੱਚ ਰਹਿਣ ਵਾਲੀ ਸਿਮਰਨ ਕੌਰ ਨੇ ਕੈਲੀਫੋਰਨੀਆ ਦੇ ਟਰੇਸੀ ਸਿਟੀ ਸਥਿਤ ਵਿੱਚ ਹੋਇਆ ਸਕੂਲ ਬੋਰਡ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ।

Simran kaur

ਜਿਸ ਨਾਲ ਉਹਨਾਂ ਨੇ ਆਪਣੇ ਮਾਤਾ ਪਿਤਾ ਦੇ ਨਾਲ ਨਾਲ ਪੰਜਾਬ ਦਾ ਨਾਂਅ ਵੀ ਰੋਸ਼ਨ ਕੀਤਾ ਹੈ। ਸਿਮਰਨ ਦੀ ਇਸ ਜਿੱਤ ਦੇ ਨਾਲ ਪੰਜਾਬੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਛਾਈ ਹੋਈ ਹੈ।

Simran Kaur

ਦੱਸ ਦਈਏ ਕਿ ਸਿਮਰਨ ਹੁਸ਼ਿਆਰਪੁਰ ਦੇ ਟਾਂਡਾ ਦੀ ਰਹਿਣ ਵਾਲੀ ਹੇ  ਤੇ ਪਿਛਲੇ 14 ਸਾਲ ਤੋਂ ਅਮਰੀਕਾ ਵਿੱਚ ਰਹ ਰਹੀ ਹੈ। ਇਸ ਜਿੱਤ ਤੋਂ ਬਾਅਦ ਸਿਮਰਨ ਦਾ ਕਹਿਣਾ ਹੈ ਕਿ ਉਹ ਹਰ ਕਿਸੇ ਦੀ ਉਮਿਦਾਂ ਨੂੰ ਪੂਰੀ ਕਰਨ ਦੀ ਕੋਸ਼ਿਸ਼ ਕਰੇਗੀ।

Leave a Reply

Your email address will not be published. Required fields are marked *