ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ 7ਵੇਂ ਗੇੜ ਦੀਆਂ ਲੋਕਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਵੋਟਿੰਗ ਦੌਰਾਨ ਲੋਕਾਂ ‘ਚ ਕਾਫੀ ਉਤਸ਼ਾਹ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਵੱਲੋਂ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਕਿਹੜੇ ਸਿਤਾਰੀਆਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
https://www.facebook.com/LivingIndiaNewschannel/videos/861631270868140/

ਸਰਦਾਰ ਸੋਹੀ ਨੇ ਲੁਧਿਆਣਾ ਦੇ ਈਸ਼ਾ ਨਗਰ ਚ ਵੋਟ ਪਾਈ

ਚੰਡੀਗੜ੍ਹ ‘ਚ ਪੰਜਾਬੀ ਗਾਇਕੀ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਪਾਈ ਵੋਟ

ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਚਮਕੌਰ ਸਾਹਿਬ ਪਾਈ ਵੋਟ

ਪੰਜਾਬੀ ਗਾਇਕ ਤੋਂ ਅਦਾਕਾਰ ਬਣੇ ਕੁਲਵਿੰਦਰ ਬਿੱਲਾ ਨੇ ਬਠਿੰਡਾ ਚ ਪਾਈ ਵੋਟ

ਜਲੰਧਰ ‘ਚ ਮਾਸਟਰ ਸਲੀਮ ਨੇ ਪਾਈ ਵੋਟ

ਪੰਜਾਬੀ ਸਿੰਗਰ ਹਰਭਜਨ ਮਾਨ ਨੇ ਪਾਈ ਵੋਟ
