LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
vgy453

Weather Update: मई का महीना शुरू होते ही गर्मी ने अपना रंग दिखाना शुरू कर दिया है. चिलचिलाती-चुभती लू वाली भीषण गर्मी की शुरुआत हो चुकी है.  दोपहर में पारा 45 डिग्री तक पहुंचने का अनुमान है. मौसम विभाग ने आज पंजाब (punjab Weather Update) के कई हिस्सों में तेज लू चलने के आसार जताए हैं. इसके साथ ही मौसम विभाग ने तापमान में बढ़ोतरी होने की आशंका भी जताई है. इसके चलते तापमान 44 से लेकर 45 डिग्री तक पहुंच सकता है.  जहां रात का तापमान 18 से 19 डिग्री के बीच चल रहा था, वहीं दिन का तापमान 30 डिग्री के आसपास था, लेकिन अब दिन में अधिकतम तापमान 40.6 डिग्री दर्ज किया जा रहा है, जहां रात के तापमान में उतार-चढ़ाव देखा गया. मौसम विशेषज्ञों के अनुसार अगले 5 दिनों तक मौसम साफ रहने की उम्मीद है. इसके साथ ही तापमान में और बढ़ोतरी देखने को मिलेगी. दिन में लगातार तापमान बढ़ने से दिखने वाले कार्यों पर असर पड़ना तय है.

cash new

ED Raid : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੇ ਸਹਾਇਕ ਘਰ ਛਾਪਾ ਮਾਰ ਕੇ 20 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਈਡੀ ਨੇ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਸਹਾਇਕ ਦੇ ਘਰ ਛਾਪਾ ਮਾਰਿਆ। ਜਾਂਚ ਏਜੰਸੀ ਈਡੀ ਨੇ ਮੌਕੇ ਉਤੇ ਨੋਟ ਗਿਣਨ ਲਈ ਕਈ ਮਸ਼ੀਨਾਂ ਵੀ ਮੰਗਵਾਈਆਂ ਹਨ। ਹਾਲੇ ਬਰਾਮਦ ਨਕਦੀ ਦੀ ਗਿਣਤੀ ਜਾਰੀ ਹੈ। ਈਡੀ ਰਾਂਚੀ ‘ਚ ਕਈ ਥਾਵਾਂ ਉਤੇ ਛਾਪੇਮਾਰੀ ਕਰ ਰਿਹਾ ਹੈ। ਵਰਿੰਦਰ ਰਾਮ ਮਾਮਲੇ ਵਿਚ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀਐੱਸ ਸੰਜੀਵ ਲਾਲ ਦੇ ਘਰੇਲੂ ਨੌਕਰ ਤੋਂ ਭਾਰੀ ਮਾਤਰਾ ‘ਚ ਨਕਦੀ ਬਰਾਮਦ ਹੋਈ ਹੈ।ਈਡੀ ਨੇ ਫਰਵਰੀ 2023 ਵਿੱਚ ਝਾਰਖੰਡ ਦੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਇੰਜੀਨੀਅਰ ਵਰਿੰਦਰ ਕੇ. ਰਾਮ ਨੂੰ ਕੁਝ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਕੇਸ ਵਿੱਚ ਕੇਸ ਦਰਜ ਕੀਤਾ ਸੀ। ਰਾਮ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਈਡੀ ਦਾ ਮੰਨਣਾ ਹੈ ਕਿ ਇਹ ਪੈਸਾ ਕਾਲੇ ਧਨ ਦਾ ਹਿੱਸਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਵਿੱਚ ਚੋਣ ਪ੍ਰਚਾਰ ਦੌਰਾਨ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ ਸੀ ਅਤੇ ਇਹ ਕਾਰਵਾਈ ਉਨ੍ਹਾਂ ਦੀ ਰੈਲੀ ਤੋਂ ਕੁਝ ਦਿਨ ਬਾਅਦ ਹੋਈ ਹੈ, ਜਿਸ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਮਿਲੀ ਹੈ।ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਵੀ ਝਾਰਖੰਡ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਸੀ। ਇਨਕਮ ਟੈਕਸ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਕਾਰੋਬਾਰੀ ਧੀਰਜ ਸਾਹੂ ਦੇ ਟਿਕਾਣਿਆਂ ਤੋਂ 350 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਸੀ। ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਬਰਾਮਦ ਹੋਈ ਨਕਦੀ ਮੇਰੀ ਸ਼ਰਾਬ ਕੰਪਨੀਆਂ ਦੀ ਹੈ। ਸ਼ਰਾਬ ਦਾ ਵਪਾਰ ਸਿਰਫ਼ ਨਕਦੀ ਵਿੱਚ ਹੁੰਦਾ ਹੈ ਅਤੇ ਇਸ ਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

vv43tg

मेष(Aries Horoscope)-  खर्च एवं निवेश कार्यां में रुचि बनाए रखेंगे. आर्थिक अवसरों को भुनाने की सोच रहेगी. करियर व्यापार में धैर्य बनाए रहें. रिश्तों में संपर्क संवाद बेहतर होगा. आर्थिक मामलों में सजग रहेंगे. खर्च पर नियंत्रण बढ़ाएंगे. न्यायिक विषयों में धैर्य बढ़ाएं. यात्रा की संभावना रहेगी. लक्ष्यों को साधेंगे.  वृष(Taurus Horoscope)-  महत्वपूर्ण आर्थिक वाणिज्यिक मामलों में गति आएगी. कामकाजी मित्र मददगार रहेंगे. प्रतिस्पर्धा और प्रबंधन में प्रभाव बढ़ाएंगे. पेशेवर प्रभावी प्रदर्शन करेंगे. भेंटवार्ता में सक्रियता दिखाएंगे. इच्छित परिणामों से उत्साहित रहेंगे. लाभ संवार बनाए रखेंगे. पद प्रतिष्ठा में वृद्धि होगी. कार्यक्षेत्र में अनुकूलता रहेगी.  मिथुन(Gemini Horoscope)- प्रबंधन से जुड़े मामले संवार पर रहेंगे. सत्ता एवं प्रशासन के प्रति समर्पित रहेंगे. आर्थिक मामले पक्ष में बनेंगे. रचनात्मक सोच रहेगी. सफलता का प्रतिशत बेहतर रहेगा. संपर्क संवाद बढ़ाने का भाव रहेगा. शुभकार्यां को बढ़ावा देंगे. नेतृत्व क्षमता बढ़ेगी. करियर कारोबार में तेजी रहेगीं. यात्रा संभव है.  कर्क(Cancer Horoscope)- भाग्य से परिणाम संवरेंगे. धैर्य और धर्म पर जोर रखेंगे. सभी मामले पक्ष में बने रहेंगे. महत्वपूर्ण कार्यां को साधेंगे. लाभ बढ़त पर बना रहेगा. आध्यात्मिकता में वृद्धि होगी. पुण्यार्जन बढ़ेगा. तथ्यगत स्पष्टता रखेंगे. सामंजस्य और सफलता प्रतिशत उूंचा रहेगा. आत्मविश्वास बनाए रहेंगे.  सिंह(Leo Horoscope)- समय सामान्य प्रभाव का बना हुआ है. सूझबूझ और सद्व्यवहार से आगे की राह बनाए रखेंगे. सामंजस्यता बढ़ाने का प्रयास रहेगा. अनुबंधो में सजग रहेंगे. निजी मामलों में रुचि रखेंगे. मेहनत से लक्ष्य साधेंगे. लेनदेन में धैर्य रखें. विभिन्न मामले लंबित रह सकते हैं. मितभाषी रहें. कन्या(Virgo Horoscope)-  साझीदारों का सहयोग बना रहेगा. वाणिज्य ए...

channi jakhar news

ਜਲੰਧਰ : ਪੁੰਛ ਵਿਚ ਹੋਏ ਅੱਤਵਾਦੀ ਹਮਲੇ ਉਤੇ ਸਿਆਸਤ ਸ਼ੁਰੂ ਹੋ ਗਈ ਹੈ। ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ‘ਸਟੰਟ’ ਦੱਸਿਆ ਹੈ। ਪਿਛਲੀ ਵਾਰ ਵੀ ਜਦੋਂ ਚੋਣਾਂ ਆਈਆਂ ਤਾਂ ਅਜਿਹੇ ਸਟੰਟ ਖੇਡੇ ਗਏ ਤੇ ਭਾਜਪਾ ਨੂੰ ਜਿਤਾਉਣ ਦਾ ਕੰਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਤਿਆਰੀ ਕਰਕੇ ਹਮਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲੇ ਨਹੀਂ ਸਟੰਟਬਾਜ਼ੀ ਹੋ ਰਹੀ ਹੈ। ਇਹ ਭਾਜਪਾ ਨੂੰ ਜਿਤਾਉਣ ਦਾ ਸਟੰਟ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਸਾਬਕਾ ਮੁੱਖ ਮੰਤਰੀ ਨੇ ਗੰਭੀਰ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਜਾਣਦੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਸੀਐਮ ਫਾਰੂਕ ਅਬਦੁੱਲਾ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ, ‘ਇਹ ਬਹੁਤ ਅਫਸੋਸਜਨਕ ਹੈ। ਉਹ (ਭਾਜਪਾ) ਕਹਿੰਦੇ ਸਨ ਕਿ ਅੱਤਵਾਦ ਲਈ 370 ਜ਼ਿੰਮੇਵਾਰ ਹੈ ਪਰ ਅੱਜ 370 ਨਹੀਂ ਹੈ, ਹੁਣ ਤੁਸੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਜਵਾਬ ਮੰਗੋ ਕਿ ਕੀ ਇਸ ਦੇਸ਼ ਵਿਚ ਅੱਤਵਾਦ ਹੈ ਜਾਂ ਨਹੀਂ? ਸਾਡੇ ਜਵਾਨ ਹਰ ਰੋਜ਼ ਸ਼ਹੀਦ ਹੋ ਰਹੇ ਹਨ ਪਰ ਉਹ ਚੁੱਪ ਹਨ।ਪਟਿਆਲਾ ‘ਚ ਭਾਜਪਾ ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਉਤੇ ਉਨ੍ਹਾਂ ਕਿਹਾ ਕਿ ਭਾਜਪਾ ਖੇਤੀ ਨੂੰ ਤਬਾਹ ਕਰ ਕੇ ਪੰਜਾਬ ਨੂੰ ਦਬਾਉਣਾ ਚਾਹੁੰਦੀ ਹੈ। ਭਾਜਪਾ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਹ ਜਾਣਦੇ ਹਨ ਕਿ ਜੇਕਰ ਅਸੀਂ ਕਿਸਾਨਾਂ ਨੂੰ ਤਬਾਹ ਕਰ ਦਿੱਤਾ ਤਾਂ ਪੰਜਾਬ ਡੁੱਬ ਜਾਵੇਗਾ, ਇਸ ਲਈ ਉਹ ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਪਿਛਲੀ ਵਾਰ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਸੀ ਪਰ ਉਹ ਚੋਣ ਨਹੀਂ ਜਿੱਤ ਸਕੇ ਪਰ ਹੁਣ ਉਨ੍ਹਾਂ ਨੂੰ ਮੌਕਾ ਦਿੱਤਾ ਗਿਆ। ਦੂਜੇ ਪਾਸੇ ਜੇਕਰ ਰਿੰਕੂ ਕੋਲ ਕੋਈ ਚਿੱਠੀ ਹੈ ਤਾਂ ਉਹ ਮੀਡੀਆ ਦੇ ਸਾਹਮਣੇ ਲਿਆਉਣ। ਉਨ੍ਹਾਂ ਦੱਸਿਆ ਕਿ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਸ਼ਹਿਰ ਵਿੱਚ ਦੜਾ-ਸੱਟਾ ਲਾਟਰੀ ਤੇ ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ। ਇਨ੍ਹਾਂ ਸਾਰੀਆਂ ਅਪਰਾਧਿਕ ਘਟਨਾਵਾਂ ਪਿੱਛੇ ਰਿੰਕੂ ਅਤੇ ਸ਼ੀਤਲ ਦਾ ਹੱਥ ਹੈ। ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਹੋਇਆ ਨੰਗਾ : ਜਾਖੜਉਧਰ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਨੀ ਉਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨੇ ਕਾਂਗਰਸ ਦਾ ਦੇਸ਼ ਵਿਰੋਧੀ ਚਿਹਰਾ ਨੰਗਾ ਕੀਤਾ ਹੈ, ਇਸ ਸ਼ਰਮਸਾਰ ਕਰਨ ਵਾਲੀ ਬਿਆਨਬਾਜ਼ੀ ਨੂੰ ਲੈ ਕੇ ਲੋਕ ਕਾਂਗਰਸ ਦਾ 'ਵਾਰੰਟ' ਕੱਢਣਗੇ।ਜਾਖੜ ਨੇ ਕਿਹਾ ਕਿ ਚੰਨੀ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਵੀ ਹਨ, ਇਸ ਦਾ ਮਤਲਬ ਇਹ ਹੈ ਕਿ ਉਨ੍ਹਾਂ ਦਾ ਬਿਆਨ ਕਾਂਗਰਸ ਪਾਰਟੀ ਦਾ ਬਿਆਨ ਮੰਨਿਆ ਜਾਵੇਗਾ, ਜੋ ਭਾਰਤੀ ਫ਼ੌਜ ਦੇ ਮਾਣਮੱਤੇ ਇਤਿਹਾਸ ਨੂੰ ਘੱਟੇ ਰੋਲਣ ਤੇ ਵਤਨ ਲਈ ਜਾਨਾਂ ਵਾਰਨ ਦਾ ਜਜ਼ਬਾ ਰੱਖਣ ਵਾਲੇ ਫ਼ੌਜੀ ਜਵਾਨਾਂ ਦਾ ਮਨੋਬਲ ‌ਘਟਾਉਣ ਵਾਲਾ ਹੈ।ਉਨ੍ਹਾਂ ਕਿਹਾ ਕਿ ਇਸ ਦੇਸ਼ ਵਿਰੋਧੀ ਬਿਆਨ ’ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਦੇਸ਼ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ‘ਇੰਡੀਆ’ ਗਠਜੋੜ ’ਚ ਕਾਂਗਰਸ ਦੀਆਂ ਭਾਈਵਾਲ ਸਿਆਸੀ ਪਾਰਟੀਆਂ ਵੀ ਆਪਣਾ ਪੱਖ ਸਪੱਸ਼ਟ ਕਰਨ ਕਿ ਆਪਣਾ ਖ਼ੂਨ ਡੋਲ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀ ਭਾਰਤੀ ਫ਼ੌਜ ਵਿਰੋਧੀ ਰਵੱਈਏ ਸਬੰਧੀ ਉਨ੍ਹਾਂ ਦੀ ਕੀ ਪਹੁੰਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਭਾਰਤ ਦੇ ਲੋਕ ਕਾਂਗਰਸ ਦੀ ਇਸ ਦੇਸ਼ ਤੇ ਭਾਰਤੀ ਫ਼ੌਜ ਵਿਰੋਧੀ ਸੋਚ ਦਾ ਜਵਾਬ ਵੋਟ ਦੀ ਚੋਟ ਨਾਲ ਦੇਣਗੇ।...

weather update 060520

May Punjab Weather Update : ਮਈ ਮਹੀਨਾ ਸ਼ੁਰੂ ਹੁੰਦਿਆਂ ਹੀ ਗਰਮੀ ਨੇ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਰਜ ਦੇਵਤਾ ਨੇ ਆਪਣੇ ਤੇਵਰ ਦਿਖਾਏ ਹਨ। ਦੁਪਹਿਰ ਹੁੰਦਿਆਂ ਹੀ ਪਾਰਾ 45 ਡਿਗਰੀ ਪਹੁੰਚ ਰਿਹਾ ਹੈ। ਵਗਦੀ ਲੂ ਤੋਂ ਬਚਣ ਲਈ ਲੋਕ ਘਰਾਂ ’ਚ ਕੈਦ ਹੋ ਕੇ ਰਹਿ ਗਏ ਹਨ। ਜਿਥੇ ਸ਼ਹਿਰਾਂ ਦੀਆਂ ਮੇਨ ਸੜਕਾਂ ’ਤੇ ਸੁੰਨ ਪਸਰੀ ਰਹਿੰਦੀ ਹੈ। ਲਗਾਤਾਰ ਤਾਪਮਾਨ ਦੇ ਵਧਣ ਨਾਲ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ। ਪਿਛਲੇ ਮਹੀਨੇ ਅਪ੍ਰੈਲ ਵਿਚ ਮੌਸਮ ਪੱਛਮੀ ਗੜਬੜੀ ਕਾਰਨ ਠੰਢਾ ਬਣਿਆ ਹੋਇਆ ਸੀ। ਜਿਥੇ ਰਾਤ ਦਾ ਤਾਪਮਾਨ 18 ਤੋਂ 19 ਡਿਗਰੀ ਦੇ ਵਿਚਕਾਰ ਚੱਲ ਰਿਹਾ ਸੀ, ਉਥੇ ਹੀ ਦਿਨ ਦਾ ਤਾਪਮਾਨ 30 ਡਿਗਰੀ ਦੇ ਆਲੇ-ਦੁਆਲੇ ਰਹਿੰਦਾ ਸੀ ਪਰ ਹੁਣ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 40.6 ਡਿਗਰੀ ਦਰਜ ਕੀਤਾ ਜਾ ਰਿਹਾ ਹੈ, ਜਿਥੇ ਰਾਤ ਦੇ ਤਾਪਮਾਨ ’ਚ ਉਛਾਲ ਦੇਖਿਆ ਗਿਆ।ਮੌਸਮ ਮਾਹਿਰਾਂ ਅਨੁਸਾਰ ਅਗਲੇ 5 ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਤਾਪਮਾਨ ’ਚ ਹੋਰ ਵਾਧਾ ਦੇਖਣ ਨੂੰ ਮਿਲੇਗਾ। ਤਾਪਮਾਨ ਦੇ ਦਿਨ ਵੇਲੇ ਲਗਾਤਾਰ ਹੁੰਦੇ ਵਾਧੇ ਨੂੰ ਦੇਖ ਹੋਣ ਵਾਲੇ ਕੰਮਾਂ ’ਤੇ ਅਸਰ ਪੈਣਾ ਲਾਜ਼ਮੀ ਹੈ। ...

gurdaspur martyr new

Srinagar News : ਸ੍ਰੀਨਗਰ ਦੇ ਅਨੰਤਨਾਗ 'ਚ ਪੰਜਾਬ ਦਾ ਫੌਜੀ ਜਵਾਨ ਸ਼ਹੀਦ ਹੋ ਗਿਆ ਹੈ। ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਫੌਜੀਆਂ ਦੀ ਗੱਡੀ ਅਚਾਨਕ ਖਾਈ 'ਚ ਡਿੱਗ ਗਈ। ਇਸ ਦੌਰਾਨ ਗੱਡੀ ’ਚ ਸਵਾਰ 8 ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਜਵਾਨਾਂ ’ਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ। ਜਵਾਨ ਲਾਂਸ ਨਕਾਇਕ ਗੁਰਪ੍ਰੀਤ ਸਿੰਘ 19 RR ਅਨਾਂਤਨਾਗ ’ਚ ਤਾਇਨਾਤ ਸੀ। ਸ਼ਹੀਦ ਫੌਜੀ ਜਵਾਨ ਗੁਰਪ੍ਰੀਤ ਸਿੰਘ ਦਾ ਅੱਜ ਪਿੰਡ ਸਰਾਵਾਂ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ 2 ਮਾਸੂਮ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ। 

youtuber new

ਮਸ਼ਹੂਰ ਯੂਟਿਊਬਰ ਸਾਰਾ ਉਰ ਰਹਿਮਾਨ ਉਰਫ ਡੱਕੀ ਅਤੇ ਉਨ੍ਹਾਂ ਦੀ ਪਤਨੀ ਅਰੁਬ ਜਟੋਈ ਹਰ ਪਾਸੇ ਸੁਰਖੀਆਂ ‘ਚ ਹਨ। ਯੂਟਿਊਬਰ ਦੀ ਪਤਨੀ ਦਾ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ‘ਚ ਆਰੂਬ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੇ ਹਨ।ਦੱਸਦੇਈਏ ਕਿ ਸਾਰਾ ਉਰ ਰਹਿਮਾਨ ਪਾਕਿਸਤਾਨ ਦਾ ਇੱਕ ਮਸ਼ਹੂਰ ਯੂਟਿਊਬਰ ਹੈ। ਸੋਸ਼ਲ ਮੀਡੀਆ ਉਤੇ ਲੋਕ ਉਸ ਨੂੰ ਪਸੰਦ ਕਰਦੇ ਹਨ। ਡਕੀ ਦੀ ਪਤਨੀ ਅਰੁਬ ਜਟੋਈ ਵੀ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਉਹ ਆਪਣੇ ਪਤੀ ਨਾਲ ਵਲੌਗਿੰਗ ਵੀ ਕਰਦੀ ਹੈ। ਪ੍ਰਸ਼ੰਸਕਾਂ ਨੂੰ ਇਸ ਜੋੜੀ ਦਾ ਕੰਮ ਬਹੁਤ ਪਸੰਦ ਹੈ ਪਰ ਇਨ੍ਹੀਂ ਦਿਨੀਂ ਇਸ ਜੋੜੀ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਅਤੇ ਦੋਵੇਂ ਸੁਰਖੀਆਂ ਵਿੱਚ ਹਨ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਸੋਸ਼ਲ ਮੀਡੀਆ ਉਤੇ ਜੋੜੇ ਦੇ ਪ੍ਰਤੀਕਰਮ ਦੀ ਵੀਡੀਓ ਸਾਹਮਣੇ ਆਈ ਹੈ। ਰਹਿਮਾਨ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਉਨ੍ਹਾਂ ਦਾ ਇਸ ਵੀਡੀਓ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਫਿਰ ਉਸ ਦੀ ਪਤਨੀ ਕਹਿੰਦੀ ਹੈ ਕਿ ਇਸ ਵੀਡੀਓ ਦੇ ਜ਼ਰੀਏ ਮੈਂ ਸਿਰਫ ਇਹ ਕਹਿਣਾ ਚਾਹੁੰਦੀ ਹਾਂ ਕਿ ਮੇਰੇ ਨਾਲ ਜੋ ਹੋਇਆ ਹੈ ਉਹ ਹੋ ਗਿਆ ਹੈ। ਮੇਰੀ ਅਰਦਾਸ ਹੈ ਕਿ ਭਵਿੱਖ ਵਿੱਚ ਕਿਸੇ ਦੀ ਭੈਣ, ਧੀ ਜਾਂ ਮਾਂ ਨਾਲ ਅਜਿਹਾ ਨਾ ਹੋਵੇ। ਮੇਰੇ ਪਿਛਲੇ 24 ਘੰਟੇ ਬਹੁਤ ਔਖੇ ਸਨ। ਸਿਰਫ਼ ਮੈਂ ਹੀ ਜਾਣਦੀ ਹਾਂ ਕਿ ਉਹ ਕਿਵੇਂ ਬੀਤੇ। ਜੋੜੇ ਦਾ ਕਹਿਣਾ ਹੈ ਕਿ ਇਹ ਵੀਡੀਓ AI ਰਾਹੀਂ ਬਣਾਈ ਗਈ ਹੈ।  what you think about this #viralvideo#duckybhai #aroobjatoi pic.twitter.com/Ig885IDDVM — Ayesha Akram...

brother sis

ਮੋਬਾਈਲ ਫੋਨ ਚਲਾਉਣ ਤੋਂ ਮਨ੍ਹਾ ਕਰਨਾ ਇਕ ਭਰਾ ਨੂੰ ਮਹਿੰਗਾ ਪੈ ਗਿਆ। ਭੈਣ ਨੇ ਉਸ ਦੀ ਕੁਹਾੜੀ ਨਾਲ ਹਮਲਾ ਕਰ ਕੇ ਹੱਤਿਆ ਕਰ ਦਿੱਤੀ। ਇਹ ਮਾਮਲਾ ਛੱਤੀਸਗੜ੍ਹ ਦੇ ਖੈਰਾਗੜ੍ਹ-ਛੂਈਖਦਾਨ-ਗੰਦਈ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛੁਈਖਦਾਨ ਥਾਣਾ ਖੇਤਰ ਦੇ ਅਮਲੀਡੀਹਕਲਾ ਪਿੰਡ 'ਚ ਹੋਈ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਲੜਕੀ ਨੂੰ ਹਿਰਾਸਤ 'ਚ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਕੁੜੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਦੇਵਪ੍ਰਸਾਦ ਵਰਮਾ (18) ਨਾਲ ਘਰ ਸੀ। ਪਰਿਵਾਰ ਦੇ ਹੋਰ ਮੈਂਬਰ ਕੰਮ 'ਤੇ ਗਏ ਹੋਏ ਸਨ, ਉਦੋਂ ਦੇਵਪ੍ਰਸਾਦ ਨੇ ਉਸ ਨੂੰ ਝਿੜਕਿਆ ਅਤੇ ਕਿਹਾ ਕਿ ਉਹ ਮੋਬਾਇਲ ਫੋਨ 'ਤੇ ਮੁੰਡਿਆਂ ਨਾਲ ਗੱਲ ਕਰਦੀ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੇਵਪ੍ਰਸਾਦ ਨੇ ਉਸ ਨੂੰ ਮੋਬਾਇਲ ਫ਼ੋਨ ਦਾ ਇਸਤੇਮਾਲ ਨਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਦੋਂ ਦੇਵਪ੍ਰਸਾਦ ਸੌਂ ਰਿਹਾ ਸੀ, ਉਦੋਂ ਛੋਟੀ ਭੈਣ ਨੇ ਆਪਣੇ ਭਰਾ ਦੇ ਗਲੇ 'ਤੇ ਕੁਹਾੜੀ ਨਾਲ ਵਾਰ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਲੜਕੀ ਨਹਾਉਣ ਚਲੀ ਗਈ ਅਤੇ ਆਪਣੇ ਕੱਪੜਿਆਂ 'ਤੇ ਲੱਗੇ ਖੂਨ ਦੇ ਦਾਗ਼ ਸਾਫ਼ ਕੀਤੇ, ਬਾਅਦ 'ਚ ਉਸ ਨੇ ਗੁਆਂਢੀਆਂ ਨੂੰ ਦੱਸਿਆ ਕਿ ਉਸ ਨੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਸੂਚਨਾ ਦਿੱਤੇ ਜਾਣ 'ਤੇ ਪੁਲਿਸ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਲੜਕੀ ਤੋਂ ਪੁੱਛ-ਗਿੱਛ ਕੀਤੀ ਗਈ ਅਤੇ ਇਸ ਦੌਰਾਨ ਉਸ ਨੇ ਅਪਰਾਧ ਸਵੀਕਾਰ ਕਰ ਲਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।...

beautyqueen

ਸਾਬਕਾ ਮਿਸ ਇਕਵਾਡੋਰ ਮੁਕਾਬਲੇਬਾਜ਼ ਲੈਂਡੀ ਪਰਰਾਗਾ ਗੋਇਬੁਰੋ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਕਵੇਵੇਦੋ ਸ਼ਹਿਰ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਈ ਸੀ। ਇਸ ਹੱਤਿਆ ਕਾਂਡ ਨੇ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ ਯਾਦ ਤਾਜ਼ਾ ਕਰਵਾ ਦਿੱਤੀ। ਜਿਵੇਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਤਾਬੜ ਤੋੜ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਸੀ। ਉਸੇ ਤਰ੍ਹਾਂ ਬਿਊਟੀ ਕੁਈਨ ਪਰਰਾਗਾ ਗੋਇਬੁਰੋ ਦੀ ਗੋਲ਼ੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ।ਗੋਲੀਬਾਰੀ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੋਯਾਬੁਰੋ ਇਕ ਰੈਸਟੋਰੈਂਟ 'ਚ ਬੈਠ ਕੇ ਇਕ ਆਦਮੀ ਨਾਲ ਗੱਲ ਕਰ ਰਹੀ ਹੈ। ਫਿਰ ਦੋ ਬੰਦੂਕਧਾਰੀ ਰੈਸਟੋਰੈਂਟ ਵਿਚ ਦਾਖਲ ਹੁੰਦੇ ਹਨ, ਜਿਨ੍ਹਾਂ ਵਿਚੋਂ ਇਕ ਗੇਟ 'ਤੇ ਖੜ੍ਹਾ ਹੋ ਜਾਂਦਾ ਹੈ ਜਦੋਂ ਕਿ ਦੂਜਾ ਬੰਦੂਕਧਾਰੀ ਗੋਇਬੁਰੋ ਵੱਲ ਭੱਜਦਾ ਹੈ ਅਤੇ ਉਸ ਨੂੰ ਗੋਲੀ ਮਾਰ ਦਿੰਦਾ ਹੈ। ਗੋਇਬੁਰੋ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਦੋਵੇਂ ਦੋਸ਼ੀ ਉਥੋਂ ਫਰਾਰ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਗੋਇਬੁਰੋ ਨੇ ਰੈਸਟੋਰੈਂਟ ਪਹੁੰਚਦੇ ਹੀ ਆਪਣੇ ਫੋਨ ਦੀ ਲੋਕੇਸ਼ਨ ਆਨ ਕਰ ਦਿੱਤੀ ਸੀ ਅਤੇ ਇੱਥੋਂ ਉਸ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ। ਇਸ ਕਾਰਨ ਬਦਮਾਸ਼ਾਂ ਨੂੰ ਉਸ ਦੀ ਲੋਕੇਸ਼ਨ ਦਾ ਪਤਾ ਲੱਗ ਗਿਆ ਅਤੇ ਜਲਦੀ ਹੀ ਰੈਸਟੋਰੈਂਟ ਪਹੁੰਚ ਗਏ। ਬਦਮਾਸ਼ਾਂ ਨੇ ਬਿਊਟੀ ਕੁਈਨ ਦੀ ਮੌਕੇ 'ਤੇ ਹੀ ਹੱਤਿਆ ਕਰ ਦਿੱਤੀ ਹੈ।ਟੈਲੀਗ੍ਰਾਫ ਦੀ ਰਿਪੋਰਟ ਹੈ ਕਿ ਗੋਇਬੁਰੋ ਦਾ ਨਸ਼ਾ ਤਸਕਰ ਲਿਏਂਡਰੋ ਨੋਰੇਰੋ ਨਾਲ ਸਬੰਧ ਸੀ, ਜਿਸ ਦੀ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਜੇਲ੍ਹ ਵਿੱਚ ਦੰਗੇ ਦੌਰਾਨ ਮੌਤ ਹੋ ਗਈ ਸੀ। ਜਾਂਚਕਰਤਾਵਾਂ ਨੂੰ ਨੋਰੇਰੋ ਦੇ ਫੋਨ ਵਿੱਚ ਗੋਏਬਿਊਰੋ ਦੀਆਂ ਤਸਵੀਰਾਂ ਦੇ ਨਾਲ-ਨਾਲ ਕਾਰਾਂ ਸਮੇਤ ਸ਼ਾਨਦਾਰ ਤੋਹਫ਼ਿਆਂ ਦੇ ਸਬੂਤ ਮਿਲੇ ਹਨ, ਜੋ ਉਸ ਨੇ ਗੋਏਬਰੋ ਨੂੰ ਦਿੱਤਾ ਸੀ। ਗੋਇਬੁਰੋ ਦਸੰਬਰ 2023 ਵਿੱਚ ਉਸ ਸਮੇਂ ਸੁਰਖੀਆਂ ਵਿੱਚ ਆਈ ਜਦੋਂ ਉਸਦਾ ਨਾਮ ਨੋਰੇਰੋ ਅਤੇ ਉਸਦੇ ਲੇਖਾਕਾਰ ਹੈਲੀਵ ਐਂਗੁਲੋ ਵਿਚਕਾਰ ਇੱਕ ਚੈਟ ਵਿੱਚ ਸਾਹਮਣੇ ਆਇਆ ਸੀ।ਅਦਾਲਤੀ ਮੁਕੱਦਮੇ ਦੌਰਾਨ, ਸਰਕਾਰੀ ਵਕੀਲਾਂ ਨੇ ਖੁਲਾਸਾ ਕੀਤਾ ਕਿ ਮਾਰੇ ਗਏ ਡਰੱਗ ਤਸਕਰ ਨੇ ਅਕਾਊਂਟੈਂਟ ਨੂੰ ਬਿਊਟੀ ਕੁਈਨ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਨਾ ਕਰਨ ਦੀ ਬੇਨਤੀ ਕਰਦੇ ਹੋਏ ਕਿਹਾ, "ਜੇ ਮੇਰੀ ਪਤਨੀ ਨੂੰ ਉਸ (ਗੋਇਬਰੋ) ਬਾਰੇ ਕੁਝ ਪਤਾ ਲੱਗ ਜਾਂਦਾ ਹੈ, ਤਾਂ ਮੈਂ ਬਰਬਾਦ ਹੋ ਜਾਵਾਂਗਾ।" ਇਸ ਹਮਲੇ ਦੇ ਪਿੱਛੇ ਕੀ ਮਕਸਦ ਸੀ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਫਿਲਹਾਲ ਪੁਲਿਸ ਗੋਇਬੁਰੋ ਦੇ ਕਤਲ ਦੀ ਜਾਂਚ ਵਿੱਚ ਜੁਟੀ ਹੋਈ ਹੈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।

sandeep nangle ambia

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ।ਜਾਣਕਾਰੀ ਅਨੁਸਾਰ ਸਵਰਨਦੀਪ ਸਿੰਘ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਵਿਚ ਸ਼ਾਮਿਲ ਸ਼ੂਟਰਾਂ ਨੂੰ ਰਹਾਇਸ਼ ਮੁਹੱਈਆ ਕਰਵਾਇਆ ਸੀ। ਕਤਲ ਤੋਂ ਬਾਅਦ ਤੋਂ ਹੀ ਉਹ ਫਰਾਰ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਕਤ ਮੁਲਜ਼ਮ ਨੂੰ ਗੋਵਿੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ।ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕਰਕੇ ਵਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।