ਪੰਜਾਬੀ ਗਾਇਕ ਹਰਭਜਨ ਮਾਨ ਨੇ ਜੱਦੀ ਪਿੰਡ ਦਾ ਵੀਡੀਓ ਕੀਤਾ ਸਾਂਝਾ

ਚੰਡੀਗੜ੍ਹ – ਲੰਬੇ ਸਮੇਂ ਤੋਂ ਪੰਜਾਬੀ ਗਾਇਕ ਤੇ ਅਦਾਕਾਰ  (Harbhajan Mann)ਹਰਭਜਨ ਮਾਨ ਪੰਜਾਬੀ ਬੋਲੀ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼…

ਚੰਡੀਗੜ੍ਹ – ਲੰਬੇ ਸਮੇਂ ਤੋਂ ਪੰਜਾਬੀ ਗਾਇਕ ਤੇ ਅਦਾਕਾਰ  (Harbhajan Mann)ਹਰਭਜਨ ਮਾਨ ਪੰਜਾਬੀ ਬੋਲੀ ਨਾਲ ਜੁੜੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ‘ਚ ਰਹਿੰਦੇ ਹੋਏ ਵੀ ਆਪਣੇ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਿਆ ਹੈ। ਅਕਸਰ ਹੀ ਗਾਇਕ  (Harbhajan Mann)ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਆਪਣੇ ਜੱਦੀ ਪਿੰਡ ਦੀ ਤਸਵੀਰਾਂ ਸਾਂਝੀਆਂ ਕਰਦੇ ਹਨ। 

 
 
 
 
 
View this post on Instagram
 
 
 
 
 
 
 
 
 
 
 

A post shared by Harbhajan Mann (@harbhajanmannofficial)

ਇਹ ਵੀ ਪੜੋ: ਚੀਨ ਦੀ ਸਰਕਾਰ ਨੇ ਕੀਤਾ ਵੱਡਾ ਬਦਲਾਅ, ਹੁਣ ਕਰ ਸਕਦੇ 3 ਬੱਚੇ ਪੈਦਾ

ਦੱਸ ਦਈਏ ਕਿ  (Harbhajan Mann) ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿਚ  ਉਹ ਆਪਣੇ ਪੁੱਤਰ ਅਵਕਾਸ਼ ਮਾਨ ਨਾਲ ਪਿੰਡ ਦੇ ਕਿਸੇ ਪ੍ਰੋਗਰਾਮ ‘ਚ ਨਜ਼ਰ ਆ ਰਹੇ ਹਨ। ਜਿੱਥੇ ਉਹ ਪਕੌੜੇ ਤੇ ਜਲੇਬੀਆਂ ਦਾ ਲੁਤਫ ਲੈਂਦੇ ਹੋਏ ਨਜ਼ਰ ਆ ਰਹੇ ਹਨ। 

ਇਹ ਵੀ ਪੜੋ: SBI ਵਿਚ ਪੈਸੇ ਕਢਵਾਉਣਾ ਹੁਣ ਹੋਇਆ ਸੌਖਾ

Leave a Reply

Your email address will not be published. Required fields are marked *