ਸਾਊਦੀ ਅਰਬ ’ਚ ਪੰਜਾਬੀ ਨੌਜਵਾਨ ਦਾ ਸਿਰ ਕਲਮ ਕੀਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫਰਪੁਰ ਕੁੱਲੀਆਂ ਦਾ ਨੌਜਵਾਨ ਸਤਵਿੰਦਰ ਕੁਮਾਰ ਜੋ ਪਿਛਲੇ ਚਾਰ ਸਾਲਾਂ ਤੋਂ ਸਾਊਦੀ ਅਰਬ ਵਿਚ ਕਿਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫਰਪੁਰ ਕੁੱਲੀਆਂ ਦਾ ਨੌਜਵਾਨ ਸਤਵਿੰਦਰ ਕੁਮਾਰ ਜੋ ਪਿਛਲੇ ਚਾਰ ਸਾਲਾਂ ਤੋਂ ਸਾਊਦੀ ਅਰਬ ਵਿਚ ਕਿਸੇ ਵਿਅਕਤੀ ਨਾਲ ਝਗੜਾ ਹੋਣ ਕਾਰਨ ਜੇਲ੍ਹ ਵਿਚ ਬੰਦ ਸੀ, ਉਸ ਦਾ ਸਿਰ ਕਲਮ ਕਰਨ ਦੀ ਖ਼ਬਰ ਆਈ ਹੈ | ਇਸ ਖ਼ਬਰ ਨੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ |

 Watch Video 

https://youtu.be/1f4a-x-CA0w

Leave a Reply

Your email address will not be published. Required fields are marked *