ਰੋਜ਼ੀ ਰੋਟੀ ਕਮਾਉਣ ਲਈ ਫਿਲਪਿੰਨ ਗਏ ਨੌਜਵਾਨ ਨੂੰ ਨਕਾਬਪੋਸ਼ਾਂ ਨੇ ਗੋਲੀਆਂ ਨਾਲ ਭੁੰਨਿਆ,ਤੇ ਫਿਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੇ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਵੱਲ ਨੂੰ ਜਾ ਰਹੇ ਹਨ। ਪਰ ਵਿਦੇਸ਼ਾਂ ਚ ਜਾ ਕੇ ਕਿਸੇ ਕਿਸੇ ਦੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਦੇ ਨੌਜਵਾਨ ਆਪਣੇ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਵੱਲ ਨੂੰ ਜਾ ਰਹੇ ਹਨ। ਪਰ ਵਿਦੇਸ਼ਾਂ ਚ ਜਾ ਕੇ ਕਿਸੇ ਕਿਸੇ ਦੇ ਹੀ ਸੁਪਨੇ ਪੂਰੇ ਹੋ ਰਹੇ ਹਨ। ਨਾਲ ਹੀ ਵਿਦੇਸਾਂ ਚ ਪੰਜਾਬੀਆਂ ਤੇ ਹੋ ਰਹੇ ਹਮਲੇ ਵੀ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਇਕ ਹੋਰ ਮਾਮਲਾ ਫਿਲਪਿੰਨ ਤੋਂ ਸਾਹਮਣੇ ਆਇਆ ਹੈ ਜਿੱਥੇ ਨਕਾਬਪੋਸ਼ਾਂ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Youth Murder

ਦਸ ਦਈਏ ਕਿ ਮ੍ਰਿਤਕ ਗਗਨਦੀਪ ਜਲੰਧਰ ਦੇ ਪਿੰਡ ਰਹੀਪੁਰ ਦਾ ਵਸਨੀਕ ਹੈ ਤੇ ਪਿਛਲੇ ਕੁਝ ਮਹੀਨੇ ਪਹਿਲਾਂ ਹੀ ਉਹ ਫਿਲਪਿੰਨ ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ।  ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਨੌਜਵਾਨ ਦੀ ਲਾਸ਼ ਨੂੰ ਭਾਰਤ ਵਾਪਿਸ ਲਿਆਉਣ ਦੀ ਤਿਆਰੀਆੰ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਨੌਜਵਾਨ ਦੇ ਘਰ ਚ ਮਾਤਮ ਛਾ ਗਿਆ ਹੈ।

 

Leave a Reply

Your email address will not be published. Required fields are marked *