ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੀਤਾ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਆਪਣੇ ਪਰਿਵਾਰ ਨੂੰ ਛੱਡ ਪੰਜਾਬੀ ਨੌਜਵਾਨ ਵਿਦੇਸ਼ ਵੱਲ਼ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ। ਆਪਣੇ ਪਰਿਵਾਰ ਨੂੰ ਛੱਡ ਪੰਜਾਬੀ ਨੌਜਵਾਨ ਵਿਦੇਸ਼ ਵੱਲ਼ ਨੂੰ ਜਾ ਰਹੇ ਹਨ ਤਾਂ ਜੋ ਉਹ ਆਪਣੇ ਪਰਿਵਾਰ ਦੀ ਕੁਝ ਮਦਦ ਕਰ ਸਕਣ।

punjabi youth   ਪਰ ਕੁਝ ਨੌਜਵਾਨ ਅਜਿਹਾ ਨਹੀਂ ਕਰ ਪਾਉਂਦੇ। ਦਸ ਦਈਏ ਕਿ ਬਠਿੰਡਾ ਤੋਂ ਇਕ ਪੰਜਾਬੀ ਨੌਜਵਾਨ ਵਿਦੇਸ਼ ਚ ਅਜਿਹੇ ਹੀ ਸੁਪਨੇ ਲੈਕੇ ਗਿਆ ਸੀ। ਪਰ ਕੈਨੇਡਾ ਦੇ ਬਰੈਂਪਟਨ ਉਸ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

punjabi youth

ਮਿਲੀ ਜਾਣਕਾਰੀ ਦੇ ਅਨੁਸਾਰ ਗੁਰਜੋਤ ਸਿੰਘ ਦੋ ਮਹੀਨੇ ਪਹਿਲਾ ਹੀ ਕੈਨੇਡਾ ਗਿਆ ਸੀ ਪਰ ਉਸਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸਤੇ ਗੋਲੀਆਂ ਦੇ ਹਮਲਾ ਕਰ ਦਿੱਤਾ।

punjabi youth

ਜਿਸ ਕਾਰਨ ਗੁਰਜੋਤ ਦੀ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਜੋਤ ਸਿੰਘ ਤੇ ਹਮਲਾ ਮਕੱਲਮ ਕੈਰਟਸ ਇਲਾਕੇ ਚ ਹੋਇਆ ਸੀ। ਫਿਲਹਾਲ ਪੰਜਾਬੀ ਨੌਜਵਾਨ ਦੇ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *