ਜਲੰਧਰ ‘ਚ 2 ਬਾਇਕ ਸਵਾਰ ਮਹਿਲਾ ਦਾ ਪਰਸ ਖੋਹ ਹੋਏ ਫਰਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਗੁਰੂ ਨਾਨਕ ਚ ਦੋ ਬਦਮਾਸ਼ਾਂ ਵੱਲੋਂ ਮਹਿਲਾ ਦਾ ਪਰਸ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਗੁਰੂ ਨਾਨਕ ਚ ਦੋ ਬਦਮਾਸ਼ਾਂ ਵੱਲੋਂ ਮਹਿਲਾ ਦਾ ਪਰਸ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਆਪਣੇ ਘਰ ਦੇ ਨੇੜੇ ਪਹੁੰਚ ਕੇ ਕਾਰ ਤੋਂ ਬਾਹਰ ਨਿਕਲੀ ਹੀ ਸੀ ਕਿ ਅਚਾਨਕ ਹੀ ਦੋ ਬਾਇਕ ਸਵਾਰਾਂ ਨੇ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ।

snatching

ਉੱਥੇ ਹੀ ਇਸ ਮਾਮਲੇ ਤੇ ਪੀੜਤਾਂ ਦਾ ਕਹਿਣਾ ਹੈ ਕਿ ਉਸਦੇ ਪਰਸ ‘ਚ 9 ਹਜਾਰ ਰੁਪਏ ਤੇ ATM ਅਤੇ ਕੁਝ ਜਰੂਰੀ ਦਸਤਾਵੇਜ ਸੀ। ਫਿਲਹਾਲ ਪੀੜਤਾਂ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ ਤੇ ਪੁਲਿਸ ਨੇ ਮਾਮਲਾ ਦਰਜ ਕਰ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *