ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਐਲਾਨਾਂ ਉੱਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਕਹਾਵਤ ਹੈ…ਸਾਈਕਲ ਦਾ ਸਟੈਂਡ ਹੁੰਦਾ ਪਰ ਸਿੱਧੂ ਦਾ ਨਹੀਂ।
Also Read: ਪੰਜਾਬ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ, IMD ਵਲੋਂ ਅਲਰਟ ਜਾਰੀ
Punjab de vich kahawat hai…
Cycle da vi stand hunda hai lekin Sidhu da nahi pic.twitter.com/MrOMUTt5nf— Raghav Chadha (@raghav_chadha) January 3, 2022
ਇਸ ਦੇ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੀ ਇਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਘਰੇਲੂ ਮਹਿਲਾਵਾਂ ਲਈ ਹਰ ਮਹੀਨੇ 2000 ਰੁਪਏ ਦੇਣ ਦਾ ਵਾਅਦਾ ਕੀਤਾ ਹੈ। ਨਾਲ ਹੀ ਸਾਲ ਵਿਚ 8 ਸਿਲੰਡਰ ਵੀ ਫ੍ਰੀ ਵਿਚ ਦੇਣ ਦਾ ਐਲਾਨ ਕੀਤਾ ਹੈ।
Also Read: ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਸਾਬਕਾ ਪਤਨੀ ਰੇਹਮ ਖਾਨ ‘ਤੇ ਜਾਨਲੇਵਾ ਹਮਲਾ



