ਕਾਂਗਰਸ ਦੇ ਮੰਤਰੀਆਂ ਨੂੰ ਲੈਕੇ ਰਾਘਵ ਚੱਢਾ ਦਾ ਵੱਡਾ ਖੁਲਾਸਾ, ਦੇਖੋ ਵੀਡੀਓ

ਚੰਡੀਗੜ੍ਹ : ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪਾਰਟੀਆਂ ‘ਚ ਦਲ-ਬਦਲੀ ਚੱਲ ਰਹੀ ਹੈ। ਇਸ ਦੌਰਾਨ…

ਚੰਡੀਗੜ੍ਹ : ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਚ ਵਿਵਾਦ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪਾਰਟੀਆਂ ‘ਚ ਦਲ-ਬਦਲੀ ਚੱਲ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ (Raghav Chadha) ਨੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ 4 ਮੰਤਰੀ ਲਗਾਤਾਰ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਹ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਣਾ ਚਾਹੁੰਦੇ ਹਨ।

Also Read : ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ

ਦੂਜੇ ਪਾਸੇ ਰਾਘਵ ਚੱਢਾ ਨੇ ਕਿਹਾ ਕਿ ਦਾਗੀ ਨੇਤਾਵਾਂ ਲਈ ‘ਆਪ’ (AAP) ‘ਚ ਕੋਈ ਥਾਂ ਨਹੀਂ ਹੈ। ਇਨ੍ਹਾਂ ਚਾਰ ਮੰਤਰੀਆਂ ‘ਤੇ ਰੇਤ ਚੋਰੀ ਕਰਨ ਦੇ ਗੰਭੀਰ ਦੋਸ਼ ਲੱਗਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਉਹ ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ਆਪਣੀ ਪਾਰਟੀ ਵਿੱਚ ਨਹੀਂ ਲੈਣਗੇ। ਉਹ ਚਾਰ ਮੰਤਰੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਨਗੇ।

 

Leave a Reply

Your email address will not be published. Required fields are marked *