ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਕਰ ਕੀਤਾ ਵੱਡਾ ਖੁਲਾਸਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਦੇ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਹੈ।ਜਿਸ ਦੌਰਾਨ ਉਨ੍ਹਾਂ ਵੱਲੋਂ ਵੱਡਾ ਖੁਲਾਸਾ…

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਦੇ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ ਹੈ।ਜਿਸ ਦੌਰਾਨ ਉਨ੍ਹਾਂ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ,ਉਨ੍ਹਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮਤਰੀ ਚੰਨੀ ਦੇ ਕਰੀਬੀਆਂ ਦੇ ਘਰ ਵਿਚ ਈਡੀ ਦੇ ਵੱਲੋਂ ਰੇਡ ਕੀਤੀ ਗਈ ਸੀ।

Also Read : ਸੁਖਬੀਰ ਬਾਦਲ ਸਮੇਤ ਇੰਨ੍ਹਾਂ ਦਿੱਗਜ ਨੇਤਾਵਾਂ ਨੇ ਭਰਿਆ ਨਾਮਜਦਗੀ ਪੱਤਰ

ਰੇਡ ਦੇ ਦੌਰਾਨ ਪੰਜਾਬ ਸੀਐਮ ਚੰਨੀ ਦੇ ਭਤੀਜੇ ਦੇ ਘਰ ਤੋਂ 11 ਕਰੋੜ ਰੁਪਏ ਨਗਦੀ ਬਰਾਮਦ ਕੀਤੀ ਗਈ ਸੀ।ਰਾਘਵ ਚੱਢਾ ਨੇ ਦੱਸਿਆ ਕਿ ਨਜਾਇਜ਼ ਸੈਂਡ ਮਾਇਨਿੰਗ ਮਾਮਲੇ ਨੂੰ ਲੈਕੇ ਆਪ ਦੇ ਵਫਦ ਵੱਲੋਂ ਪੰਜਾਬ ਦੇ ਗਵਰਨਰ ਨੂੰ ਇਕ ਪੱਤਰ ਸੋਂਪਿਆ ਗਿਆ ਸੀ ਜਿਸ ਵਿਚ ਉਨ੍ਹਾਂ ਨੇ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਸੀ।ਜਿਸ ਤੋਂ ਬਾਅਦ ਗਵਰਨਰ ਨੇ ਪੰਜਾਬ ਦੇ ਡੀਜੀਪੀ ਨੂੰ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਹਨ।

 

Leave a Reply

Your email address will not be published. Required fields are marked *