ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ ਹੋ ਗਏ ਹਨ। ਇਸਦੇ ਚੱਲਦੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੀਤੇ ਦਿਨ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ ਸੀ।


