ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ ਪੂਰੇ ਹੋਣ ਤੇ ਰਾਹੁਲ ਗਾਂਧੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ  ਹੋ ਗਏ ਹਨ। ਇਸ ਮੌਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ  ਨੇ ਜਲਿਆਂਵਾਲਾ ਬਾਗ ਚ ਪਹੁੰਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਿਆਂਵਾਲਾ ਬਾਗ ਖੂਨੀ ਸਾਕੇ ਦੇ 100 ਸਾਲ  ਹੋ ਗਏ ਹਨ। ਇਸ ਮੌਕੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ  ਨੇ ਜਲਿਆਂਵਾਲਾ ਬਾਗ ਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ।

https://www.facebook.com/LivingIndiaNewschannel/videos/2299284753675559/

ਇਸ ਦੌਰਾਨ ਪੰਜਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੌਜੂਦ ਰਹੇ। ਸਾਰੀਆਂ ਨੇ ਨਮ ਅੱਖਾਂ ਦੇ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Leave a Reply

Your email address will not be published. Required fields are marked *